Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਦੀ ਹੋਈ ਵਰਚੁਅਲ ਬੈਠਕ ਵਿਚ ਦਿੱਤੇ ਵੱਡੇ ਨਿਰਦੇਸ਼

ਚੰਡੀਗੜ੍ਹ, 5 ਮਈ – ਰਾਜ ਦੇ ਸਰਕਾਰੀ ਹਸਪਤਾਲ ਵਿਚ 18 – 44 ਉਮਰ ਦੇ ਲੋਕਾਂ ਨੂੰ ਟੀਕਾ ਖੁਰਾਕ ਨਾ ਮਿਲਣ ਕਾਰਨ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸਿਹਤ ਵਿਭਾਗ ਨੂੰ ਟੀਕਾਕਰਨ ਦੀ ਸਪਲਾਈ ਦੇ ਸਾਰੇ ਵਿਕਲਪਾਂ ਦੀ ਪੜਚੋਲ ਕਰਨ ਦੇ ਨਿਰਦੇਸ਼ ਦਿੱਤੇ ਹਨ । ਹਾਲਾਂਕਿ ਰਾਜ ਸਰਕਾਰ ਨੇ 26 ਅਪ੍ਰੈਲ ਨੂੰ ਸੀਰਮ ਇੰਸਟਿਊਟ ਆਫ ਇੰਡੀਆ (ਐਸ.ਆਈ.ਆਈ.) ਨੂੰ ਲਗਭਗ 30 ਲੱਖ ਖੁਰਾਕਾਂ ਦੀ ਖਰੀਦ ਲਈ 10.37 ਕਰੋੜ ਰੁਪਏ ਦੀ ਅਦਾਇਗੀ ਕੀਤੀ ਸੀ, ਪਰ ਉਨ੍ਹਾਂ ਤੋਂ ਸਪਲਾਈ ਦਾ ਕੋਈ ਸਮਾਂ – ਸਾਰਣੀ ਪ੍ਰਾਪਤ ਨਹੀਂ ਹੋਈ  ਜਿਕਰਯੋਗ ਹੈ ਕਿ ਬੈਠਕ ਵਿਚ ਅਜੇ ਕੁਝ ਵੀ ਸਪਸ਼ਟ ਨਹੀਂ ਦੱਸਿਆ ਗਿਆ ਹੈ ਕਿ 18 – 44 ਉਮਰ ਦੇ ਲੋਕਾਂ ਨੂੰ ਟੀਕਾ ਖੁਰਾਕ ਕਦ ਦਿੱਤੀ ਜਾਵੇਗੀ  ਇਸੇ ਦੌਰਾਨ ਮੰਤਰੀ ਮੰਡਲ ਨੇ ਨੌਰਥ ਜ਼ੋਨ ਲਈ ਨੈਸ਼ਨਲ ਇੰਸਟਿਊਟ ਆਫ਼ ਵਾਇਰੋਲੋਜੀ ਦੀ ਸਥਾਪਨਾ ਲਈ ਮੁਹਾਲੀ ਵਿਚ 5 ਏਕੜ ਪੰਚਾਇਤੀ ਜ਼ਮੀਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

Vinkmag ad
Share Our Daily Posts

News Desk

Read Previous

ਜਲੰਧਰ ਦੇ ਬਸਤੀ ਸ਼ੇਖ ‘ਚ ਹੰਗਾਮਾ ਸਹੁਰਾ ਕਰਦਾ ਸੀ ਗਲ਼ਤ ਹਰਕਤਾਂ, ਨੂੰਹ ਨੇ ਵੀਡੀਓ ਬਣਾ ਕੇ ਭਰਾਵਾਂ ਨੂੰ ਭੇਜੀ

Read Next

ਕਪੂਰਥਲਾ: ਰੇਹੜੀ ਵਾਲੇ ਨਾਲ ਬਦਸਲੂਕੀ ਕਰਨ ਵਾਲੇ ਐੱਸ. ਐੱਚ. ਓ. ’ਤੇ ਵੱਡੀ ਕਾਰਵਾਈ, ਕੀਤਾ ਸਸਪੈਂਡ