Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਕਪੂਰਥਲਾ: ਰੇਹੜੀ ਵਾਲੇ ਨਾਲ ਬਦਸਲੂਕੀ ਕਰਨ ਵਾਲੇ ਐੱਸ. ਐੱਚ. ਓ. ’ਤੇ ਵੱਡੀ ਕਾਰਵਾਈ, ਕੀਤਾ ਸਸਪੈਂਡ

ਕਪੂਰਥਲਾ— ਰੇਹੜੀ ਵਾਲੇ ਨਾਲ ਬਦਸਲੂਕੀ ਕਰਨ ਐੱਸ. ਐੱਚ. ਓ. ਨਵਦੀਪ ਸਿੰਘ ’ਤੇ ਪੰਜਾਬ ਪੁਲਸ ਨੇ ਵੱਡੀ ਕਾਰਵਾਈ ਕੀਤੀ ਹੈ ਮੌਕੇ ’ਤੇ ਸਖ਼ਤ ਕਾਰਵਾਈ ਕਰਦੇ ਹੋਏ ਨਵਦੀਪ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ ਐੱਸ. ਐੱਸ. ਪੀ. ਕੰਵਰਪ੍ਰੀਤ ਕੌਰ ਨੇ ਨਵਦੀਪ ਸਿੰਘ ਨੂੰ ਸਸਪੈਂਡ ਕਰਦੇ ਹੋਏ ਉਨ੍ਹਾਂ ਦੀ ਜਗ੍ਹਾ ’ਤੇ ਬਲਵਿੰਦਰ ਸਿੰਘ ਨੂੰ ਐੱਚ. ਐੱਚ. ਓ. ਲਗਾਇਆ ਗਿਆ ਹੈ ਜੋਕਿ ਉਨ੍ਹਾਂ ਦਾ ਸਾਰਾ ਕੰਮਕਾਜ ਵੇਖਣਗੇ।

ਇਥੇ ਦੱਸ ਦੇਈਏ ਕਿ ਐੱਸ. ਐੱਚ. ਓ. ਮਨਦੀਪ ਸਿੰਘ ਵੱਲੋਂ ਗਸ਼ਤ ਦੌਰਾਨ ਰੇਹੜੀ ਵਾਲੇ ਨਾਲ ਬਦਸਲੂਕੀ ਕੀਤੀ ਗਈ ਸੀ ਅਤੇ ਲੱਤ ਮਾਰ ਕੇ ਰੇਹੜੀ ਤੋਂ ਉਸ ਦੀ ਸਬਜ਼ੀ ਨੂੰ ਸੁੱਟ ਦਿੱਤਾ ਗਿਆ ਸੀ ਵੀਡੀਓ ਵਾਇਰਲ ਹੋਣ ਬਾਅਦ ਮਾਮਲਾ ਸੀਨੀਅਰ ਅਧਿਕਾਰੀਆਂ ਦੇ ਧਿਆਨ ’ਚ ਆਇਆ ਅਤੇ ਉਸ ਤੋਂ ਬਾਅਦ ਸਖ਼ਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਗਿਆ

ਜ਼ਿਕਰਯੋਗ ਹੈ ਕਿ ਪੰਜਾਬ ’ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ ਇਸੇ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਮਿੰਨੀ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ ਅਤੇ ਬਿਨਾਂ ਵਜ੍ਹਾ ਘੁੰਮਣ ਵਾਲਿਆਂ ਖ਼ਿਲਾਫ਼ ਪੁਲਸ ਸਖ਼ਤ ਕਾਰਵਾਈ ਕਰ ਰਹੀ ਹੈ। ਉਥੇ ਹੀ ਇਸੇ ਦਰਿਮਆਨ ਪੰਜਾਬ ਪੁਲਸ ਦੀ ਇਕ ਵਾਰ ਫਿਰ ਤੋਂ ਗੁੰਡਾਗਰਦੀ ਵੇਖਣ ਨੂੰ ਮਿਲੀ ਹੈ

 

ਫਗਵਾੜਾ ਵਿਖੇ ਗਸ਼ਤ ’ਤੇ ਨਿਕਲੇ ਪੰਜਾਬ ਪੁਲਸ ਮੁਲਾਜ਼ਮਾਂ ਨੇ ਰੇਹੜੀ ਵਾਲਿਆਂ ਦੀਆਂ ਸਬਜ਼ੀਆਂ ਚੁੱਕ-ਚੁੱਕ ਕੇ ਸੁੱਟ ਦਿੱਤੀਆਂ। ਕਪੂਰਛਲਾ ਵਿਖੇ ਐੱਸ. ਐੱਚ. ਓ. ਨਵਦੀਪ ਸਿੰਘ ਵੱਲੋਂ ਕੀਤੀ ਗਈ ਇਸ ਗੁੰਡਾਗਰਦੀ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ’ਚ ਬਿਲਕੁਲ ਸਾਫ਼ ਦਿੱਸ ਰਿਹਾ ਹੈ ਕਿ ਕਿਵੇਂ ਗੱਡੀ ਵਿਚੋਂ ਐੱਸ. ਐੱਚ. ਓ. ਬਾਹਰ ਨਿਕਲਦੇ ਹਨ ਅਤੇ ਸਬਜ਼ੀ ਲਗਾ ਕੇ ਬੈਠੇ ਇਕ ਰੇਹੜੀ ਵਾਲੇ ਦੀ ਰੇਹੜੀ ਲੱਤਾਂ ਮਾਰਦੇ ਹੋਏ ਸਬਜ਼ੀਆਂ ਹੇਠਾਂ ਸੁੱਟ ਦਿੰਦੇ ਹਨ।

 

 

Vinkmag ad
Share Our Daily Posts

News Desk

Read Previous

ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਦੀ ਹੋਈ ਵਰਚੁਅਲ ਬੈਠਕ ਵਿਚ ਦਿੱਤੇ ਵੱਡੇ ਨਿਰਦੇਸ਼

Read Next

ਜਲੰਧਰ ਨਗਰ-ਨਿਗਮ ਨੇ ਆਮ ਜਨਤਾ ਲਈ ਜਾਰੀ ਕੀਤੇ ਦਿਸ਼ਾ-ਨਿਰਦੇਸ਼