Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਜਲੰਧਰ ਨਗਰ-ਨਿਗਮ ਨੇ ਆਮ ਜਨਤਾ ਲਈ ਜਾਰੀ ਕੀਤੇ ਦਿਸ਼ਾ-ਨਿਰਦੇਸ਼

ਜਲੰਧਰ — ਪੰਜਾਬ ’ਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਹੁਣ ਜਲੰਧਰ ਨਗਰ-ਨਿਗਮ ਵੱਲੋਂ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਨਗਰ-ਨਿਗਮ ਵੱਲੋਂ ਪਬਲਿਕ ਡੀਲਿੰਗ ਨੂੰ ਲੈ ਕੇ ਖ਼ਾਸ ਨਿਰਦੇਸ਼ ਦਿੱਤੇ ਗਏ ਹਨ।

ਮਿਲੀ ਜਾਣਕਾਰੀ ਮੁਤਾਬਕ ਜਲੰਧਰ ਨਗਰ-ਨਿਗਮ ਵੱਲੋਂ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਸੂਚਨਾ ਦਿੱਤੀ ਗਈ ਹੈ ਕਿ ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਚਲਦਿਆਂ ਆਮ ਜਨਤਾ ਦੇ ਕੰਮ ਜਿਵੇਂ ਸ਼ਿਕਾਇਤਾਂ, ਦਸਤਖ਼ਤ ਅਤੇ ਹੋਰ ਕੰੰਮਾਂ ਲਈ ਹੁਣ ਦਫ਼ਤਰ ਆਉਣ ਦੀ ਬਜਾਏ ਨਗਰ ਨਿਗਮ ਦੀ ਇਮੇਲ ਆਈ. ਡੀ. ’ਤੇ ਹੀ ਇਸ ਦੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਨੇ ਇਸ ਦੇ ਲਈ complaints.mcj@gmaiil.comਆਈ. ਡੀ. ਵੀ ਜਾਰੀ ਕੀਤੀ ਗਈ ਹੈ।

 

ਨਿਗਮ ਵੱਲੋਂ ਸਾਫ਼ ਤੌਰ ’ਤੇ ਕਿਹਾ ਗਿਆ ਹੈ ਕਿ ਅਤਿ ਜ਼ਰੂਰੀ ਕੰਮ ਲਈ ਹੀ ਦਫ਼ਤਰ ਆਇਆ ਜਾਵੇਗਾ, ਜਿਸ ਦਾ ਸਮਾਂ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 1.30 ਵਜੇ ਤੱਕ ਰੱਖਿਆ ਗਿਆ ਹੈ ਇੰਨਾ ਹੀ ਨਹੀਂ ਨਗਰ-ਨਿਗਮ ’ਚ ਇਕ ਹੀ ਐਂਟਰੀ ਪੁਆਇੰਟ ਵੀ ਬਣਾਇਆ ਗਿਆ ਹੈ ਜਿੱਥੇ ਚੈਕਿੰਗ ਅਤੇ ਸੈਨੇਟਾਈਜ਼ਿੰਗ ਦੇ ਬਾਅਦ ਹੀ ਅੰਦਰ ਦਾਖ਼ਲ ਹੋਣ ਦੀ ਇਜਾਜ਼ਤ ਹੈ। ਨਗਰ-ਨਿਗਮ ਵੱਲੋਂ ਸ਼ਿਕਾਇਤਾਂ ਲਈ ਫ਼ੋਨ ਨੰਬਰ 0181-2242587, 0181-2242588,0181-2242411 ਵੀ ਜਾਰੀ ਕੀਤਾ ਗਿਆ ਹੈ। ਇਸੇ ਦੇ ਨਾਲ ਹੀ ਨਗਰ-ਨਿਗਮ ’ਚ 50 ਫ਼ੀਸਦੀ ਕਰਮਚਾਰੀਆਂ ਨੂੰ ਹੀ ਆਉਣ ਨੂੰ ਕਿਹਾ ਗਿਆ ਹੈ।

 

 

Vinkmag ad
Share Our Daily Posts

News Desk

Read Previous

ਕਪੂਰਥਲਾ: ਰੇਹੜੀ ਵਾਲੇ ਨਾਲ ਬਦਸਲੂਕੀ ਕਰਨ ਵਾਲੇ ਐੱਸ. ਐੱਚ. ਓ. ’ਤੇ ਵੱਡੀ ਕਾਰਵਾਈ, ਕੀਤਾ ਸਸਪੈਂਡ

Read Next

ਪੰਜਾਬ ਪੁਲਿਸ ਵਲੋਂ ਸੂਬੇ ‘ਚ ਪਿਛਲੇ 3 ਦਿਨਾਂ ਦੌਰਾਨ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲਗਭਗ 630 ਗ੍ਰਿਫਤਾਰ ਅਤੇ 6600 ਦੇ ਕੱਟੇ ਚਲਾਨ