Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 20, 2026

ਨਸ਼ੇ ‘ਚ ਟੱਲੀ ਏਐੱਸਆਈ ਨੇ ਸੜਕ ‘ਤੇ ਕੀਤਾ ਤਮਾਸ਼ਾ, ਰਾਹਗੀਰਾਂ ਲਈ ਵਰਤੀ ਭੱਦੀ ਸ਼ਬਦਾਵਲੀ, ਵੀਡੀਓ ਹੋਈ ਵਾਇਰਲ

ਬਟਾਲਾ : ਬਟਾਲਾ ਦੇ ਨਜ਼ਦੀਕੀ ਅੱਡਾ ਤਾਰਾਗੜ੍ਹ ਵਿਖੇ ਪੰਜਾਬ ਪੁਲਿਸ ਦੇ ਇਕ ਏਐੱਸਆਈ ਵੱਲੋਂ ਨਸ਼ੇ ‘ਚ ਧੁੱਤ ਹੋ ਕੇ ਰਾਹਗੀਰਾਂ ਨੂੰ ਗਾਲਾਂ ਕੱਢਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ।

ਦੱਸਣਯੋਗ ਹੈ ਕਿ ਵੀਰਵਾਰ ਨੂੰ ਪੁਲਿਸ ਜ਼ਿਲ੍ਹਾ ਬਟਾਲਾ ‘ਚ ਵਰਦੀਧਾਰੀ ਏਐੱਸਆਈ ਤਾਰਾਗੜ੍ਹ ਵਿਖੇ ਨਸ਼ੇ ‘ਚ ਚੂਰ ਹੋ ਕੇ ਸੜਕ ਤੋਂ ਲੰਘਦੇ ਰਾਹਗੀਰਾਂ ਲਈ ਭੱਦੀ ਸ਼ਬਦਾਵਲੀ ਵਰਤ ਰਿਹਾ ਸੀ। ਨਸ਼ੇ ‘ਚ ਧੁੱਤ ਪੁਲਿਸ ਅਧਿਕਾਰੀ ਦੀ ਇਕ ਵਿਅਕਤੀ ਵਲੋਂ ਵੀਡੀਓ ਬਣਾਈ ਗਈ ਹੈ।

ਏਐੱਸਆਈ ਵੱਲੋਂ ਲਗਾਇਆ ਤਮਾਸ਼ਾ ਲੋਕਾਂ ਲਈ ਮੇਲੇ ਵਾਂਗ ਬਣ ਗਿਆ। ਉਧਰ ਇਸ ਮਾਮਲੇ ‘ਚ ਪੁਲਿਸ ਦੇ ਆਲ੍ਹਾ ਅਧਿਕਾਰੀਆਂ ਨੇ ਏਐੱਸਆਈ ਨੂੰ ਸਸਪੈਂਡ ਕਰ ਦਿੱਤਾ ਹੈ ਜਿਸ ਦੀ ਪੁਸ਼ਟੀ ਡੀਐੱਸਪੀ ਪਰਵਿੰਦਰ ਕੌਰ ਨੇ ਕੀਤੀ ਹੈ।

ਇਸ ਸਬੰਧੀ ਐੱਸਪੀ ਹੈੱਡਕੁਆਰਟਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਪੁਲਿਸ ਅਧਿਕਾਰੀ ਉਨ੍ਹਾਂ ਕੋਲ ਸਵੇਰੇ ਛੁੱਟੀ ਲੈ ਕੇ ਗਿਆ ਸੀ ਕਿ ਉਸ ਦਾ ਪਿਤਾ ਅੰਮਿ੍ਤਸਰ ਦੇ ਇਕ ਹਸਪਤਾਲ ‘ਚ ਦਾਖਲ ਹੈ ਅਤੇ ਉਸ ਨੂੰ ਤਿੰਨ ਦਿਨ ਦੀ ਛੁੱਟੀ ਦਿੱਤੀ ਗਈ ਸੀ। ਵਾਇਰਸ ਵੀਡੀਓ ਦੀ ਉਨ੍ਹਾਂ ਨੂੰ ਜਾਣਕਾਰੀ ਮਿਲ ਚੁੱਕੀ ਹੈ ਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ

Read Next

ਜੇ ਤੀਜੀ ਲਹਿਰ ਦੀ ਚਪੇਟ ‘ਚ ਬੱਚੇ ਆ ਗਏ ਤਾਂ ਮਾਂ-ਬਾਪ ਕੀ ਕਰਨਗੇ ? SC ਦਾ ਸਰਕਾਰ ਨੂੰ ਵੱਡਾ ਸਵਾਲ