Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਜੇ ਤੀਜੀ ਲਹਿਰ ਦੀ ਚਪੇਟ ‘ਚ ਬੱਚੇ ਆ ਗਏ ਤਾਂ ਮਾਂ-ਬਾਪ ਕੀ ਕਰਨਗੇ ? SC ਦਾ ਸਰਕਾਰ ਨੂੰ ਵੱਡਾ ਸਵਾਲ

ਨਵੀਂ ਦਿੱਲੀ : ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੇ ਵਿਚਕਾਰ ਸੁਪਰੀਮ ਕੋਰਟ ਨੇ ਅੱਜ ਕੇਂਦਰ ਨੂੰ ਉਹ ਸਵਾਲ ਪੁੱਛਿਆ ਹੈ , ਜੋ ਅੱਜ ਹਰ ਮਾਂ-ਬਾਪ ਨੂੰ ਡਰ ਰਿਹਾ ਹੈ। ਕੋਰੋਨਾ ਨਾਲ ਸਬੰਧਿਤ ਮਾਮਲਿਆਂ ਕੇਸਾਂ ਦੀ ਸੁਣਵਾਈ ਦੌਰਾਨ  ਜਸਟਿਸ ਚੰਦਰਚੂੜ ਨੇ ਕਿਹਾ ਕਿ ਕਈ ਵਿਗਿਆਨੀਆਂ ਦੀ ਰਿਪੋਰਟ ਹੈ ਕਿ ਕੋਰੋਨਾ ਦੀ ਤੀਜੀ ਲਹਿਰ ਸ਼ੁਰੂ ਹੋ ਸਕਦੀ ਹੈ। ਜੇਕਰ ਬੱਚੇ ਪ੍ਰਭਾਵਿਤ ਹੁੰਦੇ ਹਨ ਤਾਂਮਾਂ-ਬਾਪ ਕੀ ਕਰਨਗੇ।

Supreme court asked govt about third wave of corona if child infection ,what will parents do in covid 19 situation

ਕੀ ਪਲਾਨ ਹੈ, ਟੀਕਾਕਰਨ ਜਾਣਾ ਚਾਹੀਦਾ ਹੈ , ਸਾਨੂੰ ਇਸ ਨਾਲ ਨਿਪਟਨ ਦੀ ਜ਼ਰੂਰਤ ਹੈ। ਜਸਟਿਸ ਚੰਦਰਚੂੜ ਨੇ ਕਿਹਾ ਕਿ ਅਸੀਂ ਇਹ ਨਹੀਂ ਕਹਿ ਰਹੇ ਕਿ ਕੇਂਦਰ ਦੀ ਗਲਤੀ ਹੈ, ਅਸੀਂ ਚਾਹੁੰਦੇ ਹਾਂ ਕਿ ਵਿਗਿਆਨਕ ਢੰਗ ਨਾਲ ਪ੍ਰਬੰਧਕੀ ਧੰਗ ਤੋਂ ਤੀਜੀ ਲਹਿਰ ਨਾਲ ਨਿਪਟਨ ਦੀ ਜ਼ਰੂਰਤ ਹੈ।

Supreme court asked govt about third wave of corona if child infection ,what will parents do in covid 19 situation

ਕੇਂਦਰ ਤੋਂ ਪੁੱਛਿਆ, ਤੁਹਾਡੇ ਕੋਲ ਕੀ ਪਲਾਨ ਹੈ?

ਜਸਟਿਸ ਸ਼ਾਹ ਨੇ ਕਿਹਾ ਕਿ ਹਾਲੇ ਅਸੀਂ ਦਿੱਲੀ ਨੂੰ ਦੇਖ ਰਹੇ ਹਾਂ ਪਰ ਪੇਂਡੂ ਇਲਾਕਿਆਂ ਦਾ ਕੀ , ਜਿੱਥੇ ਬਹੁਤ ਸਾਰੇ ਲੋਕ ਝਲ ਰਹੇ ਹਨ। ਤੁਹਾਨੂੰ ਇੱਕ ਰਾਸ਼ਟਰੀ ਨੀਤੀ ਬਣਾਉਣ ਦੀ ਜ਼ਰੂਰਤ ਹੈ। ਤੁਸੀਂ ਅੱਜ ਦੀ ਸਥਿਤੀ ਦੇਖ ਰਹੇ ਹੋ ਪਰ  ਅਸੀਂ ਭਵਿੱਖ ਦੇਖ ਰਹੇ ਹਾਂ। ਇਸ ਦੇ ਲਈ ਤੁਹਾਡੇ ਪਾਸ ਕੀ ਪਲਾਨ ਹੈ? ਸੁਪਰੀਮ ਕੋਰਟ ਨੇ ਕਿਹਾ ਕਿ ਤੁਸੀਂ ਮਹਾਂਮਾਰੀ ਦੇ ਪੜਾਅ 2 ਵਿੱਚ ਹੋ, ਦੂਜੇ ਪੜਾਅ ਵਿੱਚ ਕਈ ਮਾਪਦੰਡ ਹੋ ਸਕਦੇ ਹਨ।

Supreme court asked govt about third wave of corona if child infection ,what will parents do in covid 19 situation
  1. ਮੋਦੀ ਸਰਕਾਰ ਦੇ ਵਿਗਿਆਨਕ ਸਲਾਹਕਾਰ  ਵਿਜੈ ਰਾਘਵਾਨ ਨੇ ਬੁੱਧਵਾਰ ਨੂੰ ਕਿਹਾ ਕਿ ਕੋਰੋਨਾ ਦੀ ਤੀਜੀ ਲਹਿਰ ਜ਼ਰੂਰ ਆਵੇਗੀ। ਇਸ ਲਈ ਸਰਕਾਰ ਨੂੰ ਇਸ ਦੇ ਲਈ ਤਿਆਰ ਰਹਿਣਾ ਹੋਵੇਗਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਇਹ ਵਾਇਰਸ ਵੱਧ ਰਿਹਾ ਹੈ, ਉਸ ਨੂੰ ਦੇਖਦੇ ਹੋਏ ਕੋਰੋਨਾ ਦੀ ਤੀਜੀ ਲਹਿਰ ਨੂੰ ਕੋਈ ਨੀ ਰੋਕ ਸਕਦਾ। ਉਨ੍ਹਾਂ ਕਿਹਾ ਇਹ ਕਦੋਂ ਆਵੇਗੀ ਅਤੇ ਕਿਵੇਂ , ਇਸ ਬਾਰੇ ਅਜੇ ਕੁਝ ਨਹੀਂ ਕਿਹਾ ਜਾ ਸਕਦਾ ਹੈ।
Vinkmag ad
Share Our Daily Posts

News Desk

Read Previous

ਨਸ਼ੇ ‘ਚ ਟੱਲੀ ਏਐੱਸਆਈ ਨੇ ਸੜਕ ‘ਤੇ ਕੀਤਾ ਤਮਾਸ਼ਾ, ਰਾਹਗੀਰਾਂ ਲਈ ਵਰਤੀ ਭੱਦੀ ਸ਼ਬਦਾਵਲੀ, ਵੀਡੀਓ ਹੋਈ ਵਾਇਰਲ

Read Next

ਮੁੰਬਈ ਏਅਰਪੋਰਟ ‘ਤੇ ਬਿਨਾਂ ਪਹੀਏ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ