15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਹਰੀਕੇ ਪੱਤਣ, 7 ਮਈ – ਹਰੀਕੇ ਅਮ੍ਰਿੰਤਸਰ ਰੋਡ ‘ਤੇ ਬੱਸ ਦੀ ਫੇਟ ਵੱਜਣ ਕਾਰਨ ਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਮਿਲੀ ਜਾਣਕਾਰੀ ਅਨੁਸਾਰ ਸਾਈਕਲ ਸਵਾਰ ਰਾਮ ਸਿੰਘ ਪੁੱਤਰ ਹਜ਼ਾਰਾ ਸਿੰਘ (60 ਸਾਲ)ਵਾਸੀ ਕੰਬੋਅ ਢਾਏ ਵਾਲਾ ਜੋ ਸਾਈਕਲ ‘ਤੇ ਜਾ ਰਿਹਾ ਸੀ ਕਿ ਹਰੀਕੇ ਅਮ੍ਰਿੰਤਸਰ ਰੋਡ ‘ਤੇ ਗੁਰਦੁਆਰਾ ਸਾਹਿਬ ਨਜ਼ਦੀਕ ਬੱਸ ਦੀ ਫੇਟ ਵੱਜ ਗਈ ਜਿਸ ਨਾਲ ਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਇਸ ਦੌਰਾਨ ਬੱਸ ਮੋਟਰਸਾਈਕਲ ਵਿਚ ਵੀ ਜਾ ਵੱਜੀ, ਜਿਸ ਨਾਲ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ, ਪਰ ਚਾਲਕ ਦਾ ਬਚਾਅ ਰਿਹਾ
