Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਆਟੋ ਚਾਲਕ ਨੇ ਬੱਚੀ ਨੂੰ ਗੰਦੇ ਨਾਲੇ ਕੋਲ ਸੁੱਟਿਆ, ਮੌਤ

ਅੰਮ੍ਰਿਤਸਰ : ਪਿਛਲੀ ਰਾਤ ਇਕ ਆਟੋ ਚਾਲਕ ਨੇ ਬੱਚੀ ਨੂੰ ਅਨਗੜ੍ਹ ਗੰਦੇ ਨਾਲੇ ਕੋਲ ਸੁੱਟ ਦਿੱਤਾ, ਜਿਸ ਨਾਲ ਉਸ ਦੀ ਮੌਤ ਹੋ ਗਈ। ਇਸ ਸਬੰਧ ’ਚ ਸੂਚਨਾ ਮਿਲਣ ’ਤੇ ਐਂਟੀ ਕ੍ਰਾਈਮ ਐਂਡ ਐਨੀਮਲ ਪ੍ਰੋਟੈਕਸ਼ਨ ਐਸੋਸੀਏਸ਼ਨ ਦੇ ਮੈਂਬਰ ਰਾਖੀ ਬੇਦੀ ਅਤੇ ਅਜੈ ਮੌਕੇ ’ਤੇ ਪੁੱਜੇ ਤਾਂ ਵੇਖਿਆ ਕਿ ਬੱਚੀ ਦੀ ਮੌਤ ਹੋ ਚੁੱਕੀ ਸੀ। ਐਸੋ. ਦੇ ਮੈਂਬਰਾਂ ਨੇ ਪੁਲਸ ਅਧਿਕਾਰੀਆਂ ਨੂੰ ਇਸ ਦੀ ਸੂਚਨਾ ਦਿੱਤੀ ਅਤੇ ਮੌਕੇ ’ਤੇ ਪਹੁੰਚ ਕੇ ਅਧਿਕਾਰੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ।

 

ਸੀ. ਸੀ. ਟੀ. ਵੀ. ਫੁਟੇਜ ਖੰਗਾਲਣ ’ਤੇ ਜਾਣਕਾਰੀ ਮਿਲੀ ਕਿ ਪਿਛਲੀ ਰਾਤ ਇਕ ਆਟੋ ’ਚੋਂ ਬੱਚੀ ਨੂੰ ਬਾਹਰ ਸੁੱਟਿਆ ਗਿਆ ਹੈ। ਪੁਲਸ ਨੇ ਬੱਚੀ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਆਟੋ ਚਾਲਕ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐਸੋ. ਦੇ ਮੈਂਬਰਾਂ ਨੇ ਪੁਲਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਜਾਂਚ ਦੇ ਆਧਾਰ ’ਤੇ ਜਿਸ ਆਟੋ ਤੋਂ ਬੱਚੀ ਨੂੰ ਸੁੱਟਿਆ ਗਿਆ ਸੀ, ਉਸ ਆਟੋ ਚਾਲਕ ਨੂੰ ਗ੍ਰਿਫ਼ਤਾਰ ਕਰ ਕੇ ਸਖ਼ਤ ਕਾਰਵਾਈ ਕੀਤੀ ਜਾਵੇ।

Vinkmag ad
Share Our Daily Posts

News Desk

Read Previous

ਬੱਸ ਦੀ ਟੱਕਰ ਵੱਜਣ ਨਾਲ ਸਾਈਕਲ ਸਵਾਰ ਦੀ ਮੌਤ

Read Next

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਰੇ ਬਾਜ਼ਾਰ 9 ਤੋਂ 3 ਵਜੇ ਤੱਕ ਖੁੱਲ੍ਹਣਗੇ – ਡੀ.ਸੀ.