Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਰੇ ਬਾਜ਼ਾਰ 9 ਤੋਂ 3 ਵਜੇ ਤੱਕ ਖੁੱਲ੍ਹਣਗੇ – ਡੀ.ਸੀ.

ਸ੍ਰੀ ਮੁਕਤਸਰ ਸਾਹਿਬ, 7 ਮਈ – ਵਪਾਰ ਮੰਡਲ ਨਾਲ ਮੀਟਿੰਗ ਕਰਨ ਮਗਰੋਂ ‘ਅਜੀਤ’ ਨਾਲ ਗੱਲਬਾਤ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਵਿੰਦ ਕੁਮਾਰ ਨੇ ਦੱਸਿਆ ਕਿ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਾਰੀਆਂ ਦੁਕਾਨਾਂ 9 ਤੋਂ 3 ਵਜੇ ਤੱਕ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ, ਜਦਕਿ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਮੁਕੰਮਲ ਤਾਲਾਬੰਦੀ ਰਹੇਗੀ  ਪਰ ਮੈਡੀਕਲ ਸੇਵਾਵਾਂ, ਦੁੱਧ ਅਤੇ ਸਬਜ਼ੀਆਂ ਦੀ ਸਪਲਾਈ ਜਾਰੀ ਰਹੇਗੀ। ਡਿਪਟੀ ਕਮਿਸ਼ਨਰ ਨੇ ਸਮੂਹ ਦੁਕਾਨਦਾਰਾਂ ਅਤੇ ਲੋਕਾਂ ਨੂੰ ਮਾਸਕ ਪਾਉਣ ਅਤੇ ਸਮਾਜਿਕ ਦੂਰੀ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ।

Vinkmag ad
Share Our Daily Posts

News Desk

Read Previous

ਆਟੋ ਚਾਲਕ ਨੇ ਬੱਚੀ ਨੂੰ ਗੰਦੇ ਨਾਲੇ ਕੋਲ ਸੁੱਟਿਆ, ਮੌਤ

Read Next

ਐਂਬੂਲੈਂਸ ‘ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲੇ 2 ਗ੍ਰਿਫ਼ਤਾਰ