Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਐਂਬੂਲੈਂਸ ‘ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲੇ 2 ਗ੍ਰਿਫ਼ਤਾਰ

ਲੁਧਿਆਣਾ,07 ਮਈ – ਲੁਧਿਆਣਾ ਪੁਲਿਸ ਨੇ ਐਂਬੂਲੈਂਸ ‘ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲੇ 2 ਨੌਜਵਾਨ ਕਰਮਜੀਤ ਸਿੰਘ ਉਰਫ਼ ਕਰਮਾ ਪੁੱਤਰ ਅਮਰ ਸਿੰਘ ਵਾਸੀ ਬਰੋਟਾ ਰੋਡ ਅਤੇ ਇੰਦਰਜੀਤ ਸਿੰਘ ਬਿੱਟੂ ਪੁੱਤਰ ਕਰਤਾਰ ਸਿੰਘ ਵਾਸੀ ਸ਼ਿਮਲਾਪੁਰੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਦਕਿ ਇਨ੍ਹਾਂ ਦੇ 2 ਸਾਥੀ ਅੰਮ੍ਰਿਤ ਸਿੰਘ ਅਤੇ ਮਨੀ ਅਜੇ ਫ਼ਰਾਰ ਹਨ| ਡੀ.ਸੀ.ਪੀ. ਸਿਮਰਤਪਾਲ ਸਿੰਘ ਢੀਂਡਸਾ ਨੇ ਦੱਸਿਆ ਕਿ ਕਥਿਤ ਦੋਸ਼ੀ ਐਂਬੂਲੈਂਸ ‘ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਦੇ ਸਨ| ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ 1 ਲੱਖ 33 ਹਜਾਰ 500 ਦੇ ਕਰੀਬ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ਜਿਸ ਦੀ ਕਿ ਬਾਜ਼ਾਰ ਵਿਚ ਕੀਮਤ ਪੰਜ ਲੱਖ ਰੁਪਏ ਹੈ|

Vinkmag ad
Share Our Daily Posts

News Desk

Read Previous

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਰੇ ਬਾਜ਼ਾਰ 9 ਤੋਂ 3 ਵਜੇ ਤੱਕ ਖੁੱਲ੍ਹਣਗੇ – ਡੀ.ਸੀ.

Read Next

ਕੈਪਟਨ ਨੇ ਦਿੱਤੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਆਦੇਸ਼