Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਜਲੰਧਰ ਦੇ ਪਾਸਪੋਰਟ ਦਫ਼ਤਰ ਦੀ ਇਮਾਰਤ ‘ਚ ਲੱਗੀ ਅੱਗ, ਤੀਜੀ ਮੰਜ਼ਿਲ ‘ਤੇ ਸਥਿਤ ਇੰਸ਼ੋਰੈਂਸ ਕੰਪਨੀ ਦੇ ਦਫ਼ਤਰ ਦਾ ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਜਲੰਧਰ : ਗੁਰੂ ਨਾਨਕ ਮਿਸ਼ਨ ਚੌਕ ‘ਚ ਸਥਿਤ ਪਾਸਪੋਰਟ ਦਫਤਰ ਦੀ ਇਮਾਰਤ ਦੀ ਤੀਜੀ ਮੰਜ਼ਿਲ ‘ਤੇ ਸਥਿਤ ਪੀਐਨਬੀ ਮੈਟਲਾਈਫ ਇੰਸ਼ੋਰੈਂਸ ਕੰਪਨੀ ਦੇ ਦਫ਼ਤਰ ਵਿਚ ਅੱਜ ਸਵੇਰੇ ਅੱਗ ਲੱਗ ਗਈ ਜਿਸ ਨਾਲ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ

ਜਾਣਕਾਰੀ ਅਨੁਸਾਰ ਸ਼ਨਿਚਰਵਾਰ ਸਵੇਰੇ ਸਾਢੇ ਨੌਂ ਵਜੇ ਦੇ ਕਰੀਬ ਪੀਐੱਨਬੀ ਮੈਟਲਾਈਫ ਇੰਸ਼ੋਰੈਂਸ ਕੰਪਨੀ ਦੇ ਗੁਰੂ ਨਾਨਕ ਮਿਸ਼ਨ ਚੌਕ ਸਥਿਤ ਦਫ਼ਤਰ ‘ਚੋਂ ਧੂੰਆਂ ਨਿਕਲਦਾ ਦੇਖ ਕੇ ਇਸ ਦੀ ਸੂਚਨਾ ਲੋਕਾਂ ਨੇ ਫਾਇਰ ਬ੍ਰਿਗੇਡ ਦੀ ਟੀਮ ਨੂੰ ਦਿੱਤੀ। ਜਦੋਂ ਫਾਇਰ ਬ੍ਰਿਗੇਡ ਦੀ ਟੀਮ ਨੇ ਉਕਤ ਦਫਤਰ ਵਿਚ ਪਹੁੰਚ ਕੇ ਦੇਖਿਆ ਤਾਂ ਅੰਦਰ ਭਿਆਨਕ ਅੱਗ ਲੱਗੀ ਹੋਈ ਸੀ। ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਜਦ ਤਕ ਕੜੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਤਦ ਤਕ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਚੁੱਕਿਆ ਸੀ। ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਹੋ ਸਕਦਾ ਹੈ।

Vinkmag ad
Share Our Daily Posts

News Desk

Read Previous

ਦੁਕਾਨਾਂ ਖੋਲ੍ਹਣ ਨੂੰ ਲੈ ਜਲੰਧਰ ਦੇ ਡੀ. ਸੀ. ਵੱਲੋਂ ਨਵੇਂ ਹੁਕਮ ਜਾਰੀ, ਜਾਣੋ ਕਿਹੜੀਆਂ ਦੁਕਾਨਾਂ ਕਦੋਂ-ਕਦੋਂ ਖੁੱਲ੍ਹਣਗੀਆਂ

Read Next

ਮੋਗਾ ‘ਚ ਮਾਹੌਲ ਤਣਾਅਪੂਰਨ, ਬਾਜ਼ਾਰ ਖੁੱਲ੍ਹਵਾਉਣ ਪੁੱਜੀਆਂ ਕਿਸਾਨ ਯੂਨੀਅਨਾਂ, ਵੱਡੀ ਗਿਣਤੀ ‘ਚ ਪੁਲਿਸ ਤਾਇਨਾਤ