Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਮੋਗਾ ‘ਚ ਮਾਹੌਲ ਤਣਾਅਪੂਰਨ, ਬਾਜ਼ਾਰ ਖੁੱਲ੍ਹਵਾਉਣ ਪੁੱਜੀਆਂ ਕਿਸਾਨ ਯੂਨੀਅਨਾਂ, ਵੱਡੀ ਗਿਣਤੀ ‘ਚ ਪੁਲਿਸ ਤਾਇਨਾਤ

ਮੋਗਾ : ਮੋਗਾ ਸ਼ਹਿਰ ਦੇ ਬਜਾਰ ਖੁੱਲ੍ਹਵਾਉਣ ਲਈ ਆਪਣੇ ਮਿਥੇ ਸਮੇਂ ‘ਤੇ ਵੱਖ-ਵੱਖ ਕਿਸਾਨ ਯੂਨੀਅਨਾਂ ਵੱਲੋਂ ਮੋਗਾ ਸ਼ਹਿਰ ਦੇ ਬਜ਼ਾਰਾਂ ‘ਚ ਆ ਕੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਲਈ ਆਖਿਆ ਗਿਆ। ਸਥਿਤੀ ਤਣਾਅਪੂਰਨ ਹੁੰਦੀ ਵੇਖ ਪੁਲਿਸ ਪ੍ਰਸ਼ਾਸਨ ਵਲੋਂ ਵੀ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

ਵੱਖ-ਵੱਖ ਕਿਸਾਨ ਯੂਨੀਅਨਾਂ ਵੱਲੋਂ ਇਕੱਠੇ ਹੋਏ ਕਿਸਾਨਾਂ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਸੁਖਦੇਵ ਸਿੰਘ ਕੋਕਰੀ ਕਰ ਰਹੇ ਹਨ। ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਅਪੀਲ ਕਰਨ ਦੇ ਬਾਵਜੂਦ ਉਹ ਦੁਕਾਨਾਂ ਨਹੀਂ ਖੋਲ੍ਹ ਰਹੇ ਹਨ।

Vinkmag ad
Share Our Daily Posts

News Desk

Read Previous

ਜਲੰਧਰ ਦੇ ਪਾਸਪੋਰਟ ਦਫ਼ਤਰ ਦੀ ਇਮਾਰਤ ‘ਚ ਲੱਗੀ ਅੱਗ, ਤੀਜੀ ਮੰਜ਼ਿਲ ‘ਤੇ ਸਥਿਤ ਇੰਸ਼ੋਰੈਂਸ ਕੰਪਨੀ ਦੇ ਦਫ਼ਤਰ ਦਾ ਲੱਖਾਂ ਦਾ ਸਾਮਾਨ ਸੜ ਕੇ ਸੁਆਹ

Read Next

ਚੰਡੀਗੜ੍ਹ ਪੁਲਿਸ ਦਾ ਹੋਮਗਾਰਡ ਜਵਾਨ, ਢੰਗ ਨਾਲ ਮਾਸਕ ਨਹੀਂ ਪਾਇਆ, ਲੋਕਾਂ ਨਾਲ ਕਰਨ ਲੱਗਾ ਕੁੱਟਮਾਰ, Video Viral