Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਸਿੱਧੂ ਨੇ ਕੈਪਟਨ ਨੂੰ ਦੱਸਿਆ ਅਲ੍ਹੜ੍.!, ਕਿਹਾ-ਸਭ ਤੋਂ ਵੱਡੇ ਚੋਣ ਵਾਅਦੇ ਨੂੰ ਅਗਲੀਆਂ ਚੋਣਾਂ ਤੱਕ ਲਟਕਾਇਆ

ਪਟਿਆਲਾ : ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਤਿੱਖੇ ਵਾਰ ਕਰਨੇ ਸ਼ੁਰੂ ਕਰ ਦਿੱਤੇ ਹਨ। ਸ਼ਨੀਵਾਰ ਨੂੰ ਟਵੀਟ ਕਰਦਿਆਂ ਪੰਜਾਬ ਦੇ ਗ੍ਰਹਿ ਮੰਤਰੀ ਜੋਕਿ ਕੈਪਟਨ ਅਮਰਿੰਦਰ ਸਿੰਘ ਹਨ, ਨੂੰ ਨਾਕਾਬਲ ਤੱਕ ਕਹਿ ਦਿੱਤਾ ਹੈ। ਸਿੱਧੂ ਨੇ ਕਿਹਾ ਹੈ ਕਿ ਨਾਕਾਬਲੀਅਤ ਕਰਕੇ ਪਹਿਲਾਂ ਸਰਕਾਰ ਨੂੰ ਹਾਈਕੋਰਟ ਦਾ ਹੁਕਮ ਮੰਨਣਾ ਪਿਆ ਤੇ ਹੁਣ ਨਵੀਂ ਐਸਆਈਟੀ ਨੂੰ 6 ਮਹੀਨੇ ਦਾ ਸਮਾਂ ਦੇ ਕੇ ਇਸ ਮੁੱਦੇ ਨੂੰ ਅਗਲੀ ਚੋਣਾਂ ਤੱਕ ਲਟਕਾ ਦਿੱਤਾ ਹੈ।

ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਕਿਹਾ ਹੈ ਕਿ ‘ਅਫਸੋਸ, ਗ੍ਰਹਿ ਮੰਤਰੀ ਦੀ ਨਾਕਬਾਲੀਅਤ ਕਰਕੇ ਸਰਕਾਰ ਹਾਈ ਕੋਰਟ ਦੇ ਉਹ ਹੁਕਮ ਮੰਨਣ ਲਈ ਮਜਬੂਰ ਹੈ, ਜਿਸਦੇ ਵਿਰੋਧ ’ਚ ਪੰਜਾਬ ਦੇ ਲੋਕ ਖੜ੍ਹੇ ਹਨ। ਨਵੀਂ ਐਸਆਈਟੀ ਨੂੰ 6 ਮਹੀਨੇ ਹੋਰ ਦੇਣ ਦਾ ਮਤਲਬ ਸਰਕਾਰ ਦੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਬਦਕਿਸਮਤੀ ਨਾਲ ਆਉਣ ਵਾਲੀਆਂ ਚੋਣਾਂ ਦੇ ਚੋਣ ਜਾਬਤਾ ਲਾਗੂ ਹੋਣ ਤੱਕ ਹੋਰ ਲਟਕਾਉਣਾ ਹੈ। ਇਨਸਾਫ਼ ਵਿਚ ਜਾਣਬੁੱਝ ਕੇ ਦੇਰੀ ਲੋਕਮਤ ਨਾਲ ਵਿਸ਼ਵਾਸ਼ਘਾਤ ਹੈ। 6 ਸਾਲਾਂ ਦੌਰਾਨ ਕਈ ਜਾਂਚ ਕਮਿ਼ਸ਼ਨ ਤੇ ਸਿਟਾਂ ਬਣਨ ਕਰਕੇ ਸਬੂਤ ਕਮਜ਼ੋਰ ਹੋ ਗਏ ਹਨ ਤੇ ਇਕ ਦੋਸ਼ ਬਾਰੇ ਵਾਰ ਵਾਰ ਪੜਤਾਲ ਹੋਣ ਕਾਰਨ ਦੋਸ਼ੀ ਆਪਣਾ ਬਚਾਅ ਮਜਬੂਤ ਕਰਨ ਲਈ ਹੋਰ ਸਿਆਣੇ ਹੋ ਗਏ ਹਨ। ਇਸ ਟਵੀਟ ਦੇ ਨਾਲ ਸਿੱਧੂ ਨੇ ਇਕ ਵੀਡੀਓ ਵੀ ਸਾਂਝੇ ਕੀਤੀ ਹੈ ਜਿਸ ਵਿਚ ਕੈਪਟਨ ਅਮਰਿੰਦਰ ਸਿੰਘ ਸਾਬਕਾ ਮੁੱਖ ਮੰਤਰੀ ਦਾ ਨਾਮ ਲੈ ਕੇ ਬੇਅਦਬੀ ਮਾਮਲੇ ਵਿਚ ਸਜ਼ਾ ਦੇਣ ਦੀ ਗੱਲ ਕਹਿ ਰਹੇ ਹਨ।

Vinkmag ad
Share Our Daily Posts

News Desk

Read Previous

ਚੰਡੀਗੜ੍ਹ ਪੁਲਿਸ ਦਾ ਹੋਮਗਾਰਡ ਜਵਾਨ, ਢੰਗ ਨਾਲ ਮਾਸਕ ਨਹੀਂ ਪਾਇਆ, ਲੋਕਾਂ ਨਾਲ ਕਰਨ ਲੱਗਾ ਕੁੱਟਮਾਰ, Video Viral

Read Next

ਪੱਤਰਕਾਰ ਵੈਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਲਏ ਗਏ ਅਹਿਮ ਫੈਸਲੇ ਜਿਸ ਵਿਚ ਲੋਕਾਂ ਨੂੰ ਕਰੌਨਾ ਤੌਂ ਬੱਚਣ ਲਈ ਅਪਣੇ ਘਰਾਂ ਵਿੱਚ ਰਹਿਣ ਲਈ ਪ੍ਰੇਰਿਤ ਕੀਤਾ ਗਿਆ