Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 20, 2026

ਸਿਆਚਿਨ ਗਲੇਸ਼ੀਅਰ ਹੇਠਾਂ ਆਉਣ ਕਾਰਨ ਦੋ ਭੈਣਾਂ ਦਾ ਇਕੱਲਾ ਭਰਾ ਪਰਗਟ ਸਿੰਘ ਸ਼ਹੀਦ, ਮੁੱਖ ਮੰਤਰੀ ਵੱਲੋਂ ਪਰਿਵਾਰ ਨੂੰ ਪੰਜਾਹ ਲੱਖ ਤੇ ਨੌਕਰੀ ਦੇਣ ਦਾ ਐਲਾਨ

ਕਲਾਨੌਰ : ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਦਬੁਰਜੀ ਦੇ ਜੰਮਪਲ ਦੋ ਭੈਣਾਂ ਦੇ ਕੁਆਰੇ ਭਰਾ ਪਰਗਟ ਸਿੰਘ ਜੋ ਪਿਛਲੇ ਦਿਨੀਂ ਗਲੇਸ਼ੀਅਰ ਹੇਠਾਂ ਆਉਣ ਕਰਕੇ ਜ਼ਖ਼ਮੀ ਹੋਣ ਤੋਂ ਬਾਅਦ ਸ਼ਹੀਦ ਹੋ ਗਏ। ਇਸ ਦੁਖਦਾਈ ਘਟਨਾ ਦੀ ਖ਼ਬਰ ਇਲਾਕੇ ਵਿੱਚ ਪੁੱਜਣ ਤੇ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨ ਸ਼ਿਆਚਿਨ ਗਲੇਸ਼ੀਅਰ ਹੇਠਾਂ ਆਉਣ ਕਾਰਨ ਦੋ ਫ਼ੌਜੀ ਜਵਾਨ ਸ਼ਹੀਦ ਹੋ ਗਏ ਸਨ ਜਦ ਕਿ ਪਰਗਟ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਦਬੁਰਜੀ ਗਲੇਸ਼ੀਅਰ ਹੇਠਾਂ ਆਉਣ ਕਰਕੇ ਗੰਭੀਰ ਜ਼ਖ਼ਮੀ ਹੋ ਗਏ ਸਨ ਜਿਸ ਦਾ ਇਲਾਜ ਚੰਡੀਗੜ੍ਹ ਦੇ ਕਮਾਂਡ ਹਸਪਤਾਲ ਵਿੱਚ ਚੱਲ ਰਿਹਾ ਸੀ। ਸ਼ਨਿੱਚਰਵਾਰ ਦੇਰ ਸ਼ਾਮ ਪਰਗਟ ਸਿੰਘ ਇਲਾਜ ਅਧੀਨ ਸ਼ਹੀਦ ਹੋ ਗਏ।
ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਰਗਟ ਸਿੰਘ ਪੁੱਤਰ ਪ੍ਰੀਤਮ ਸਿੰਘ ਪਿੰਡ ਦਾ ਹੀਰਾ ਸੀ ਅਤੇ ਹਰ ਦੇ ਦਿਲਾਂ ਤੇ ਰਾਜ ਕਰਨ ਵਾਲਾ ਪਰਗਟ ਸਿੰਘ ਸ਼ਹੀਦ ਹੋਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ । ਪਰਗਟ ਸਿੰਘ ਦੋ ਭੈਣਾਂ ਦਾ ਇਕੱਲਾ ਕੁਆਰਾ ਭਰਾ ਸੀ । ਦੂਸਰੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਹੋਏ ਪਰਗਟ ਸਿੰਘ ਦੇ ਪਰਿਵਾਰ ਨੂੰ ਪੰਜਾਹ ਲੱਖ ਰੁਪਏ ਗਰਾਂਟ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦਾ ਅੈਲਾਨ ਕੀਤਾ ਹੈ । ਪਿੰਡ ਵਾਸੀਆਂ ਨੇ ਦੱਸਿਆ ਕਿ ਅੱਜ ਸ਼ਹੀਦ ਪਰਗਟ ਸਿੰਘ ਦੀ ਮ੍ਰਿਤਕ ਦੇਹ ਪਿੰਡ ਦਬੁਰਜੀ ਪੁੱਜਣ ਉਪਰੰਤ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਜਾਵੇਗਾ ।
Vinkmag ad
Share Our Daily Posts

News Desk

Read Previous

ਫੋਨ ‘ਤੇ ਖ਼ੁਦ ਨੂੰ ਕੈਬਨਿਟ ਮੰਤਰੀ ਧਰਮਸੋਤ ਦਾ ਪੀਏ ਦੱਸ ਕੇ ਵਸੂਲਦਾ ਸੀ ਪੈਸੇ, ਇੰਝ ਆਇਆ ਪੁਲਿਸ ਅੜਿੱਕੇ

Read Next

ਹਿੰਦ ਮਹਾਸਾਗਰ ਵਿਚ ਡਿੱਗਿਆ ਚੀਨ ਦਾ ਬੇਕਾਬੂ ਹੋਇਆ ਰਾਕਟ