ਸ਼ੰਘਾਈ, 9 ਮਈ – ਚੀਨ ਦੇ ਬੇਕਾਬੂ ਹੋਏ ਰਾਕਟ ਦਾ ਮਲਬਾ ਆਖ਼ਿਰਕਾਰ ਅੱਜ ਧਰਤੀ ‘ਤੇ ਡਿਗ ਗਿਆ। ਮੀਡੀਆ ਰਿਪੋਰਟਾਂ ਮੁਤਾਬਿਕ ਚੀਨ ਦੇ 18ਟਨ ਦਾ ਲਾਂਗ ਮਾਰਚ 5ਬੀ ਨਾਮ ਦਾ ਇਹ ਰਾਕਟ ਹਿੰਦ ਮਹਾਂਸਾਗਰ ਵਿਚ ਡਿੱਗਿਆ ਹੈ। ਹਾਲਾਂਕਿ ਇਹ ਅਜੇ ਸਾਫ਼ ਨਹੀਂ ਹੈ ਕਿ ਰਾਕਟ ਡਿੱਗਣ ਕਾਰਨ ਕਿੰਨਾ ਨੁਕਸਾਨ ਹੋਇਆ ਹੈ। Share Our Daily Posts