Breaking News :

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

ਤੇਜ਼ ਰਫ਼ਤਾਰ ਫਾਰਚੂਨਰ ਦੀ ਟੱਕਰ ਨਾਲ ਮਾਸੂਮ ਬੱਚੀ ਸਮੇਤ ਦੋ ਦੀ ਮੌਤ, ਥਾਣੇ ਬਾਹਰ ਇਨਸਾਫ ਲਈ ਤੜਫਦਾ ਰਿਹਾ ਪੀੜਤ ਪਰਿਵਾਰ

April 19, 2026

ਪੰਜਾਬ ‘ਚ ਕਾਂਗਰਸ ਸਰਕਾਰ ਦੀ ਥਾਂ ਬਾਦਲਾਂ ਦੀ ਚੱਲ ਰਿਹਾ ਰਾਜ – ਨਵਜੋਤ ਸਿੰਘ ਸਿੱਧੂ

ਅੰਮ੍ਰਿਤਸਰ, 9 ਮਈ (ਸੁਰਿੰਦਰਪਾਲ ਸਿੰਘ ਵਰਪਾਲ) – ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਸੂਬੇ ਕੈਪਟਨ ਸਰਕਾਰ ਦੀ ਨੁਕਤਾਚੀਨੀ ਕਰਦਿਆਂ ਸੋਸ਼ਲ ਮੀਡੀਆ ਦੇ ਰਾਹੀਂ ਇਕ ਵਾਰ ਫਿਰ ਮੋਰਚਾ ਖੋਲ੍ਹਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵਧੇਰੇ ਵਿਧਾਇਕਾਂ ਦੀ ਇਸ ਗੱਲ ‘ਤੇ ਸਹਿਮਤੀ ਹੈ ਕਿ ਪੰਜਾਬ ‘ਚ ਕਾਂਗਰਸ ਸਰਕਾਰ ਦੀ ਥਾਂ ਬਾਦਲਾਂ ਦੀ ਹਕੂਮਤ ਚੱਲ ਰਹੀ ਹੈ। ਸਾਡੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਦੀ ਗੱਲ ਸੁਣਨ ਦੀ ਬਜਾਏ ਅਫ਼ਸਰਸ਼ਾਹੀ ਤੇ ਪੁਲਿਸ ਬਾਦਲ ਪਰਿਵਾਰ ਦੀ ਇੱਛਾ ਮੁਤਾਬਿਕ ਕੰਮ ਕਰ ਰਹੇ ਹਨ। ਸਰਕਾਰ ਲੋਕ ਭਲਾਈ ਲਈ ਨਹੀਂ ਸਗੋਂ ਮਾਫ਼ੀਆ ਰਾਜ ਨੂੰ ਬਰਕਰਾਰ ਰੱਖਣ ਲਈ ਚੱਲ ਰਹੀ ਹੈ।
Vinkmag ad
Share Our Daily Posts

News Desk

Read Previous

ਹਿੰਦ ਮਹਾਸਾਗਰ ਵਿਚ ਡਿੱਗਿਆ ਚੀਨ ਦਾ ਬੇਕਾਬੂ ਹੋਇਆ ਰਾਕਟ

Read Next

ਜਲੰਧਰ: ਵੀਕੈਂਡ ਲਾਕਡਾਊਨ ’ਚ ਖੁੱਲ੍ਹਿਆ ਸੀ ‘ਮਾਤਾ ਦਾ ਢਾਬਾ’, ਪੁਲਸ ਨੇ ਰੇਡ ਮਾਰ ਮਾਲਕ ਕੀਤਾ ਗ੍ਰਿਫ਼ਤਾਰ