Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਜਲੰਧਰ: ਵੀਕੈਂਡ ਲਾਕਡਾਊਨ ’ਚ ਖੁੱਲ੍ਹਿਆ ਸੀ ‘ਮਾਤਾ ਦਾ ਢਾਬਾ’, ਪੁਲਸ ਨੇ ਰੇਡ ਮਾਰ ਮਾਲਕ ਕੀਤਾ ਗ੍ਰਿਫ਼ਤਾਰ

ਜਲੰਧਰ – (ਅਮਨਦੀਪ ਸਿੰਘ)-ਕੋਰੋਨਾ ਦੇ ਵੱਧਦੇ ਕੇਸਾਂ ਨੂੰ ਲੈ ਕੇ ਪੰਜਾਬ ’ਚ ਵੀਕੈਂਡ ਲਾਕਡਾਊਨ ਲਗਾਇਆ ਗਿਆ ਹੈ। ਇਸ ਦੇ ਚਲਦਿਆਂ ਸਾਰੇ ਸ਼ਹਿਰ ਦੀਆਂ ਦੁਕਾਨਾਂ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਿਰਫ ਐਮਰਜੈਂਸੀ ਸੇਵਾ ਹੀ ਲਾਕਡਾਊਨ ’ਚ ਚੱਲ ਸਕਦੀ ਹੈ ਅਤੇ ਬਾਕੀ ਸਾਰੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸੇ ਤਹਿਤ ਅੱਜ ਜਲੰਧਰ ’ਚ ਬਸਤੀ ਬਾਵਾ ਖੇਲ ਇਲਾਕੇ ’ਚ ਪੈਂਦੇ ‘ਮਾਤਾ ਦਾ ਢਾਬਾ’ ਖੁੱਲ੍ਹਣ ਦੀ ਸੂਚਨਾ ਮਿਲਦੇ ਹੀ ਪੁਲਸ ਵੱਲੋਂ ਛਾਪਾ ਮਾਰਿਆ ਗਿਆ। ਛਾਪੇ ਦੌਰਾਨ ਢਾਬਾ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ

ਬਸਤੀ ਬਾਵਾ ਖੇਲ ਦੇ ਐੱਸ. ਐੱਚ. ਓ. ਗਗਨਦੀਪ ਸਿੰਘ ਸੇਖੋਂ ਨੇ ਦੱਸਿਆ ਕਿ ਮਾਤਾ ਦਾ ਢਾਬਾ ਖੁੱਲ੍ਹਣ ਦੀ ਸੂਚਨਾ ਪੁਲਸ ਨੂੰ ਮਿਲੀ ਸੀ, ਜਿਸ ਤੋਂ ਬਾਅਦ ਪੁਲਸ ਪਾਰਟੀ ਨੇ ਢਾਬੇ ’ਤੇ ਰੇਡ ਕੀਤੀ। ਇਸ ਦੌਰਾਨ ਕਾਫ਼ੀ ਲੋਕ ਢਾਬੇ ’ਤੇ ਪਾਏ ਗਏ, ਜਿਨ੍ਹਾਂ ਨੂੰ ਉਥੋਂ ਭਜਾ ਦਿੱਤਾ ਗਿਆ। ਪੁਲਸ ਢਾਬਾ ਮਾਲਕ ਨੂੰ ਗ੍ਰਿਫ਼ਤਾਰ ਕਰਕੇ ਥਾਣੇ ਲੈ ਗਈ ਹੈ ਅਤੇ ਉਸ ’ਤੇ ਧਾਰਾ 188 ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਐੱਸ. ਐੱਚ. ਓ. ਨੇ ਕਿਹਾ ਕਿ ਜੇਕਰ ਕੋਈ ਵੀਕੈਂਡ ’ਚ ਅਜਿਹਾ ਕਰੇਗਾ ਤਾਂ ਉਸ ਦੇ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ ਅਤੇ ਉਸ ’ਤੇ ਮਾਮਲਾ ਦਰਜ ਕੀਤਾ ਜਾਵੇਗਾ

Vinkmag ad
Share Our Daily Posts

News Desk

Read Previous

ਪੰਜਾਬ ‘ਚ ਕਾਂਗਰਸ ਸਰਕਾਰ ਦੀ ਥਾਂ ਬਾਦਲਾਂ ਦੀ ਚੱਲ ਰਿਹਾ ਰਾਜ – ਨਵਜੋਤ ਸਿੰਘ ਸਿੱਧੂ

Read Next

ਇਕਪਾਸੜ ਪਿਆਰ ’ਚ ਪਾਗਲ ਪ੍ਰੇਮੀ ਦਾ ਕਾਰਨਾਮਾ, ਮੰਗਣੀ ਤੋਂ ਭੜਕੇ ਨੇ ਫਿਲਮੀ ਸਟਾਈਲ ’ਚ ਮੁਟਿਆਰ ਕੀਤੀ ਅਗਵਾ