Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਅਮਰੀਕਾ : ਜਨਮਦਿਨ ਸਮਾਰੋਹ ‘ਚ 6 ਲੋਕਾਂ ਦਾ ਕਤਲ, ਬੰਦੂਕਧਾਰੀ ਨੇ ਖੁਦ ਨੂੰ ਵੀ ਮਾਰੀ ਗੋਲੀ

ਕੋਲੋਰਾਡੋ (ਭਾਸ਼ਾ): ਅਮਰੀਕਾ ਦੇ ਕੋਲੋਰਾਡੋ ਵਿਚ ਇਕ ਜਨਮਦਿਨ ਸਮਾਰੋਹ ਦੌਰਾਨ ਇਕ ਬੰਦੂਕਧਾਰੀ ਨੇ 6 ਲੋਕਾਂ ਦਾ ਕਤਲ ਕਰਨ ਮਗਰੋਂ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਪੁਲਸ ਨੇ ਦੱਸਿਆ ਕੋਲੋਕਾਡੋ ਸਪ੍ਰਿੰਗਸ ਵਿਚ ਇਕ ਘਰ ਵਿਚ ਐਤਵਾਰ ਅੱਧੀ ਰਾਤ ਦੇ ਕੁਝ ਦੇਰ ਬਾਅਦ ਗੋਲੀਬਾਰੀ ਹੋਈ ‘ਕੋਲੋਰਾਡੋ ਸਪ੍ਰਿੰਗਸ ਗਜਟ’ ਮੁਤਾਬਕ ਅਧਿਕਾਰੀਆਂ ਨੂੰ ਘਟਨਾਸਥਲ ‘ਤੇ 6 ਲੋਕ ਮ੍ਰਿਤਕ ਮਿਲੇ ਅਤੇ ਇਕ ਗੰਭੀਰ ਰੂਪ ਨਾਲ ਜ਼ਖਮੀ ਵਿਅਕਤੀ ਮਿਲਿਆ, ਜਿਸ ਨੇ ਬਾਅਦ ਵਿਚ ਹਸਪਤਾਲ ਵਿਚ ਦਮ ਤੋੜ ਦਿੱਤਾ

ਪੁਲਸ ਨੇ ਦੱਸਿਆ ਕਿ ਸ਼ੱਕੀ ਹਮਲਾਵਰ ਪਾਰਟੀ ਵਿਚ ਮੌਜੂਦ ਇਕ ਮਹਿਲਾ ਦਾ ਦੋਸਤ ਸੀ ਪਾਰਟੀ ਵਿਚ ਬੱਚੇ ਵੀ ਸ਼ਾਮਲ ਸਨ ਬੰਦੂਕਧਾਰੀ ਅੰਦਰ ਆਇਆ ਅਤੇ ਉਸ ਨੇ ਗੋਲੀਬਾਰੀ ਕਰਨ ਮਗਰੋਂ ਖੁਦ ਨੂੰ ਵੀ ਗੋਲੀ ਮਾਰ ਲਈ। ਉਸ ਨੇ ਦੱਸਿਆ ਕਿ ਜਿਹੜੇ ਵਿਅਕਤੀ ਲਈ ਸਮਾਰੋਹ ਆਯੋਜਿਤ ਕੀਤਾ ਗਿਆ ਸੀ ਗੋਲੀਬਾਰੀ ਵਿਚ ਉਸ ਦੀ ਵੀ ਮੌਤ ਹੋ ਗਈ। ਗੁਆਂਢੀ ਯੇਨਿਫਰਰੇਯੇਸ ਨੇ ‘ਦੀ ਡੇਨਵੇਰ ਪੋਸਟ’ ਨੂੰ ਦੱਸਿਆ ਕਿ ਉਹ ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਉੱਠ ਗਈ ਰੇਯੇਸ ਨੇ ਕਿਹਾ,”ਮੈਨੂੰ ਲੱਗਾ ਕਿ ਬਿਜਲੀ ਡਿੱਗੀ ਹੈ ਇਸ ਮਗਰੋਂ ਸਾਇਰਨ ਦੀ ਆਵਾਜ਼ ਸੁਣਾਈ ਦੇਣ ਲੱਗੀ।”

ਅਧਿਕਾਰੀਆਂ ਨੇ ਦੱਸਿਆ ਕਿ ਇਸ ਗੋਲੀਬਾਰੀ ਵਿਚ ਕੋਈ ਬੱਚਾ ਜ਼ਖਮੀ ਨਹੀਂ ਹੋਇਆ ਹੈ ਪੁਲਸ ਨੇ ਪੀੜਤਾਂ ਜਾਂ ਹਮਲਾਵਰ ਦੀ ਪਛਾਣ ਉਜਾਗਰ ਨਹੀਂ ਕੀਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਹਮਲੇ ਦਾ ਕਾਰਨ ਹਾਲੇ ਪਤਾ ਨਹੀਂ ਚੱਲ ਪਾਇਆ ਹੈ ਇਸ ਤੋਂ ਪਹਿਲਾਂ ਕੋਲੋਰਾਡੋ ਦੇ ਬਾਊਲਡਰ ਸੁਪਰਮਾਰਕੀਟ ਵਿਚ 22 ਮਾਰਚ ਨੂੰ ਇਕ ਬੰਦੂਕਧਾਰੀ ਦੀ ਗੋਲੀਬਾਰੀ ਵਿਚ 10 ਲੋਕਾਂ ਦੀ ਮੌਤ ਹੋ ਗਈ ਸੀ ਉਸ ਦੇ ਬਾਅਦ ਤੋਂ ਇਹ ਕੋਲੋਰਾਡੋ ਵਿਚ ਗੋਲੀਬਾਰੀ ਦੀ ਸਭ ਤੋਂ ਭਿਆਨਕ ਘਟਨਾ ਹੈ ਗਵਰਨਰ ਜਾਰੇਦ ਪੋਲਿਸ ਨੇ ਇਸ ਘਟਨਾ ਵਿਚ ਮਾਰੇ ਗਏ ਲੋਕਾਂ ਲਈ ਸੋਗ ਪ੍ਰਗਟ ਕੀਤਾ

Vinkmag ad
Share Our Daily Posts

News Desk

Read Previous

ਦਿੱਲੀ: ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ ਸ਼ੁਰੂ

Read Next

12ਵੀਂ ਪਾਸ, ਜੁੱਤੀਆਂ ਗੰਢਦੇ ਪਰ ਇਨ੍ਹਾਂ ਦੀਆਂ ਲਿਖੀਆਂ ਕਵਿਤਾਵਾਂ ਐਮਏ ‘ਚ ਪੜ੍ਹਾਈਆਂ ਜਾਂਦੀਆਂ ਹਨ