Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਲੋਕਾਂ ਦੀ ਹੁੰਦੀ ਲੁੱਟ-ਖਸੁੱਟ ਰੋਕਣ ਲਈ ਜਲੰਧਰ ਮੰਡੀ ਬੋਰਡ ਨੇ ਤੈਅ ਕੀਤੇ ਫਲ਼ਾਂ ਤੇ ਸਬਜ਼ੀਆਂ ਦੇ ਭਾਅ, ਦੇਖੋ ਲਿਸਟ

ਜਲੰਧਰ : ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਕੋਪ ‘ਤੇ ਕਾਬੂ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਹੈ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਸਬਜ਼ੀ ਮੰਡੀ ਵਿਚ ਸਮਾਜਿਕ ਦੂਰੀ ਬਣਾਈ ਰੱਖਣ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਆਮ ਆਦਮੀ ਨੂੰ ਸਬਜ਼ੀ ਮੰਡੀ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ ਹੈ ਰੇਹੜੀ ਚਾਲਕਾਂ ਨੂੰ ਘਰ-ਘਰ ਤਕ ਸਬਜ਼ੀਆਂ ਪਹੁੰਚਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ ਪਰ ਲੋਕਾਂ ਵੱਲੋਂ ਲੁੱਟ-ਖਸੁੱਟ ਦੀਆਂ ਸ਼ਿਕਾਇਤਾਂ ਆਉਣ ‘ਤੇ ਜ਼ਿਲ੍ਹਾ ਮੰਡੀ ਅਫ਼ਸਰ ਨੇ ਪਿਛਲੇ ਵਰ੍ਹੇ ਦੀ ਤਰ੍ਹਾਂ ਫਲਾਂ ਅਤੇ ਸਬਜ਼ੀਆਂ ਦੇ ਰੋਜ਼ਾਨਾ ਭਾਅ ਨਿਰਧਾਰਤ ਕਰਨੇ ਆਰੰਭ ਕਰ ਦਿੱਤੇ ਹਨ

ਜ਼ਿਲ੍ਹਾ ਮੰਡੀ ਅਫ਼ਸਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਰੋਜ਼ਾਨਾ ਹੀ ਮਾਰਕੀਟ ਕਮੇਟੀ ਵੱਲੋਂ ਸਬਜ਼ੀਆਂ ਤੇ ਫਲਾਂ ਦੇ ਭਾਅ ਨਿਰਧਾਰਤ ਕੀਤੇ ਜਾਣਗੇ ਉਨ੍ਹਾਂ ਦੱਸਿਆ ਕਿ ਸਬਜ਼ੀ ਮੰਡੀ ਅੰਦਰ ਰੇਹੜੀ ਚਾਲਕਾਂ ਅਤੇ ਆੜ੍ਹਤੀਆਂ ਦੀ ਆਪਸ ´ਚ ਸਮਾਜਿਕ ਦੂਰੀ ਵਧਾਉਣ ਲਈ ਉਨ੍ਹਾਂ ਵੱਲੋਂ ਆੜ੍ਹਤੀਆਂ ਨੂੰ ਵੱਖ-ਵੱਖ ਥਾਵਾਂ ‘ਤੇ ਸਬਜ਼ੀਆਂ ਅਤੇ ਫ਼ਲ ਵੇਚਣ ਲਈ ਸਥਾਨ ਨਿਰਧਾਰਤ ਕੀਤੇ ਗਏ ਹਨ

 

 

Vinkmag ad
Share Our Daily Posts

News Desk

Read Previous

ਪੰਜਾਬ ਦੇ ਕਿਸਾਨਾਂ ਦਾ ਵੱਡਾ ਕਾਫਲਾ ਦਿੱਲੀ ਮੋਰਚਿਆਂ ‘ਚ ਸ਼ਮੂਲੀਅਤ ਲਈ ਪੁੱਜਿਆ

Read Next

ਕਾਰ ਤੇ ਟਰੱਕ ਦਰਮਿਆਨ ਵਾਪਰੇ ਹਾਦਸੇ ‘ਚ 3 ਨੌਜਵਾਨਾਂ ਦੀ ਮੌਤ