Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਫ਼ਤਹਿਗੜ੍ਹ ਸਾਹਿਬ ਨੇੜੇ ਵੱਡਾ ਹਾਦਸਾ, ਸ਼ਰਾਬ ਦੀਆਂ ਬੋਤਲਾਂ ਨਾਲ ਲੱਦੇ ਟਰੱਕ ‘ਚ ਵੱਜੀ ਕਾਰ, AAP ਦੇ ਸੀਨੀਅਰ ਆਗੂ ਸਮੇਤ 3 ਦੀ ਮੌਤ

ਪਰਮਵੀਰ ਸਿੰਘ, ਸੰਘੋਲ : ਰਾਸ਼ਟਰੀ ਰਾਜ ਮਾਰਗ ਚੰਡੀਗੜ੍ਹ-ਲੁਧਿਆਣਾ ਤੇ ਬਲਾਕ ਖਮਾਣੋਂ ਦੇ ਪਿੰਡ ਰਾਣਵਾਂ ਨੇੜੇ ਤੜਕੇ ਕਰੀਬ ਇਕ ਵਜੇ ਹੋਏ ਭਿਆਨਕ ਸੜਕ ਹਾਦਸੇ ਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸਾ ਸ਼ਰਾਬ ਨਾਲ ਲੱਦੇ ਤਰੁਵ ਟਰੱਕ ਤੇ ਚੰਡੀਗੜ੍ਹ ਵੱਲ ਜਾਂਦੀ ਕਾਰ ਵਿਚਕਾਰ ਹੋਇਆ। ਮੌਕੇ ਤੋਂ ਹਾਸਲ ਜਾਣਕਾਰੀ ਮੁਤਾਬਿਕ ਗ਼ਲਤ ਦਿਸ਼ਾ ਵੱਲ ਜਾ ਰਿਹਾ ਟਰੱਕ ਹਾਦਸੇ ਦਾ ਕਾਰਨ ਬਣਿਆ। ਜ਼ਖ਼ਮੀਆਂ ਨੂੰ ਹਾਈਵੇ ਪੈਟਰੋਲਿੰਗ ਪਾਰਟੀ ਵਲੋਂ ਖਮਾਣੋਂ ਦੇ ਸਰਕਾਰੀ ਹੈਲਥ ਸੈਂਟਰ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਮੌਜੂਦ ਡਾਕਟਰ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

 

ਮ੍ਰਿਤਕਾਂ ਦੀ ਪਛਾਣ ਸੰਦੀਪ ਸਿੰਗਲਾ ਵਾਸੀ ਧੂਰੀ ਵਪਾਰ ਵਿੰਗ ਪ੍ਰਧਾਨ ਪੰਜਾਬ ਆਮ ਆਦਮੀ ਪਾਰਟੀ, ਮਨਦੀਪ ਢੀਂਡਸਾ ਬਰਡਵਾਲ ਜ਼ਿਲ੍ਹਾ ਸੰਗਰੂਰ ਅਤੇ ਵਿਜੈ ਅਗਨੀਹੋਤਰੀ ਵਾਸੀ ਲੁਧਿਆਣਾ ਵਜੋਂ ਹੋਈ ਹੈ। ਟਰੱਕ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾਂਦਾ ਹੈ।

  • ਥਾਣਾ ਮੁਖੀ ਖਮਾਣੋਂ ਹਰਮਿੰਦਰ ਸਿੰਘ ਸਰਾਓ ਨੇ ਕਿਹਾ ਕਿ ਹਾਦਸੇ ਦੇ ਸਬੰਧ ‘ਚ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਟਰੱਕ ਚ ਸ਼ਰਾਬ ਬਾਰੇ ਉਨ੍ਹਾਂ ਕਿਹਾ ਕਿ ਇਸ ਦੀ ਜਾਂਚ ਲਈ ਐਕਸਾਈਜ਼ ਵਿਭਾਗ ਨੂੰ ਸੂਚਨਾ ਦਿੱਤੀ ਗਈ ਹੈ।
Vinkmag ad
Share Our Daily Posts

News Desk

Read Previous

1 ਰੁਪਿਆ ਕਿੱਲੋ ਨੂੰ ਵੀ ਨਹੀਂ ਵਿਕ ਰਿਹਾ ਟਮਾਟਰ, ਕਿਸਾਨਾਂ ਨੇ 50 ਕੁਇੰਟਲ ਸੜਕ ’ਤੇ ਸੁੱਟਿਆ ਤੇ ਉੱਤੇ ਚਲਾਇਆ ਟਰੈਕਟਰ

Read Next

ਜਲੰਧਰ ਦੇ ਬਸਤੀ ਸ਼ੇਖ ਅੱਡੇ ‘ਤੇ ਦਰਦਨਾਕ ਹਾਦਸਾ, ਟਾਇਰ ਫਟਣ ਕਾਰਨ ਬੇਕਾਬੂ ਹੋਈ ਘੋੜਾ ਗੱਡੀ ਨੇ ਐਕਟਿਵਾ ਚਾਲਕ ਨੂੰ ਦਰੜਿਆ; ਮੌਤ