Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 24, 2026

ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਨਾਮ ‘ਤੇ ਠੱਗੀ, SGPC ‘ਚ ਨੋਕਰੀ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਠੱਗੇ

ਅੰਮਿ੍ਰਤਸਰ -: ਅਕਾਲੀ ਨੇਤਾ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਨਾਮ ‘ਤੇ ਨੌਕਰੀਆਂ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਕਰਨ ਵਾਲੇ ਗਿਰੋਹ ਦਾ ਸੁਲਤਾਨਵਿੰਡ ਥਾਣਾ ਪੁਲਿਸ ਨੇ ਪਰਦਾਫਾਸ਼ ਕਰ ਦਿੱਤਾ ਹੈ। ਪੁਲਿਸ ਨੇ ਛਾਪੇਮਾਰੀ ਕਰਦੇ ਹੋਏ ਗਿਰੋਹ ਦੇ ਮੈਂਬਰ ਤਰਨਤਾਰਨ ਨਿਵਾਸੀ ਨਵਦੀਪ ਸਿੰਘ ਉਰਫ਼ ਗਿੱਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਤੋਂ ਠੱਗੀ ਦੇ 3.15 ਲੱਖ ਰੁਪਏ ਵੀ ਬਰਾਮਦ ਕਰ ਲਏ ਗਏ ਹਨ। ਏਸੀਪੀ ਮੰਗਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਗਿਰੋਹ ਦੇ ਹੋਰ ਮੈਂਬਰਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਦਰਸ਼ਨ ਅਵੈਨਿਊ ਪੁਲਿਸ ਚੌਂਕੀ ਵਿਚ ਮੌਜੂਦ ਪੀੜਤ ਅਮਰਜੀਤ ਸਿੰਘ ਨੇ ਦੱਸਿਆ ਕਿ ਕੁਝ ਸਾਲ ਪਹਿਲਾਂ ਉਨ੍ਹਾਂ ਦੀ ਮੁਲਾਕਾਤ ਤਰਨਤਾਰਨ ਦੇ ਨਵਦੀਪ ਸਿੰਘ ਨਾਲ ਹੋਈ ਸੀ। ਦੋਸ਼ੀ ਨੇ ਦੱਸਿਆ ਸੀ ਕਿ ਉਸਦੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਨਾਲ ਸਿੱਧੀ ਗੱਲਬਾਤ ਹੈ। ਉਸਨੇ ਇਹ ਵੀ ਦੱਸਿਆ ਕਿ ਉਹ ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਦੱਖਣੀ ਤੋਂ ਇੰਚਾਰਜ ਦਲਬੀਰ ਸਿੰਘ ਗਿੱਲ ਦਾ ਰਿਸ਼ਤੇ ‘ਚ ਭਤੀਜਾ ਲੱਗਦਾ ਹੈ।
ਇਸਦੇ ਨਾਲ ਹੀ ਉਹ ਐਸਜੀਪੀਸੀ ਪ੍ਰਧਾਨ ਬੀਬੀ ਜਾਗੀਰ ਕੌਰ ਦਾ ਵੀ ਕਾਫੀ ਕਰੀਬੀ ਹੈ। ਦੋਸ਼ੀ ਨੇ ਉਸਨੂੰ ਦੱਸਿਆ ਕਿ ਉਕਤ ਨੇਤਾਵਾਂ ਕਾਰਨ ਉਹ ਕਈ ਲੋਕਾਂ ਨੂੰ ਐਸਜੀਪੀਸੀ ਵਿਚ ਨੌਕਰੀ ਲਗਵਾ ਚੁੱਕਾ ਹੈ। ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਰਿਸ਼ਤੇਦਾਰ ਅਮਰਿੰਦਰ ਸਿੰਘ, ਗੁਰਸੇਵਕ ਸਿੰਘ, ਜਿਤੇਂਦਰ ਸਿੰਘ ਤੇ ਇੰਦਰਜੀਤ ਸਿੰਘ ਨੂੰ ਐਸਜੀਪੀਸੀ ਵਿਚ ਨੌਕਰੀ ਲਗਵਾਉਣਾ ਚਾਹੁੰਦੇ ਸਨ।
Vinkmag ad
Share Our Daily Posts

News Desk

Read Previous

ਸਾਲ ਪਹਿਲਾਂ ਆਸਟ੍ਰੇਲੀਆ ਤੋਂ ਆਏ NRI ਦੇ ਘਰ ’ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ

Read Next

ਮੁਸਲਮਾਨ ਅੱਜ ਦੇਖਣ ਈਦ ਦਾ ਚੰਨ : ਸ਼ਾਹੀ ਇਮਾਮ ਪੰਜਾਬ 2021