Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਮੁਸਲਮਾਨ ਅੱਜ ਦੇਖਣ ਈਦ ਦਾ ਚੰਨ : ਸ਼ਾਹੀ ਇਮਾਮ ਪੰਜਾਬ 2021

ਲੁਧਿਆਣਾ : ਜਾਮਾ ਮਸਜਿਦ ਲੁਧਿਆਣਾ ਤੋਂ ਪੰਜਾਬ ਦੇ ਸ਼ਾਹੀ ਇਮਾਮ ਅਤੇ ਰੂਅਤੇ ਹਿਲਾਲ ਕਮੇਟੀ ਪੰਜਾਬ (ਚੰਨ ਦੇਖਣ ਵਾਲੀ ਕਮੇਟੀ) ਦੇ ਪ੍ਰਧਾਨ ਮੌਲਾਨਾ ਹਬੀਬ-ਉਰ-ਰਹਿਮਾਨ ਸਾਨੀ ਲੁਧਿਆਣਵੀ ਨੇ ਪੰਜਾਬ ਭਰ ਦੇ ਮੁਸਲਮਾਨਾਂ ਨੂੰ ਅਪੀਲ ਕੀਤੀ ਹੈ ਕਿ 12 ਮਈ ਨੂੰ ਹਰ ਮੁਸਲਮਾਨ ਈਦ-ਉਲ-ਫਿਤਰ ਦਾ ਚੰਨ ਵੇਖਣ।

ਸ਼ਾਹੀ ਇਮਾਮ ਨੇ ਕਿਹਾ ਕਿ ਜੇਕਰ ਕਿਸੇ ਵੀ ਮੁਸਲਮਾਨ ਨੂੰ ਈਦ-ਉਲ-ਫਿਤਰ ਦਾ ਚੰਨ ਨਜ਼ਰ ਆ ਜਾਂਦਾ ਹੈ ਤਾਂ ਉਹ ਤੁਰੰਤ ਜਾਮਾ ਮਸਜਿਦ ਲੁਧਿਆਣਾ ਨਾਲ ਸੰਪਰਕ ਕਰੇ ਤਾਂ ਜੋ ਈਦ ਦਾ ਐਲਾਨ ਕੀਤਾ ਜਾ ਸਕੇ। ਜੇਕਰ 12 ਮਈ ਨੂੰ ਈਦ-ਉਲ-ਫਿਤਰ ਦਾ ਚੰਨ ਨਜ਼ਰ ਆ ਜਾਂਦਾ ਹੈ ਤਾਂ 13 ਮਈ ਦਿਨ ਵੀਰਵਾਰ ਨੂੰ ਈਦ-ਉਲ-ਫਿਤਰ ਦਾ ਤਿਉਹਾਰ ਮਨਾਇਆ ਜਾਵੇਗਾ ਨਹੀਂ ਤਾਂ 14 ਮਈ ਦਿਨ ਸ਼ੁੱਕਰਵਾਰ ਨੂੰ ਈਦ-ਉਲ-ਫਿਤਰ ਦਾ ਪਵਿੱਤਰ ਦਿਹਾੜਾ ਮਨਾਇਆ ਜਾਵੇਗਾ।

 

 

Vinkmag ad
Share Our Daily Posts

News Desk

Read Previous

ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਨਾਮ ‘ਤੇ ਠੱਗੀ, SGPC ‘ਚ ਨੋਕਰੀ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਠੱਗੇ

Read Next

ਸਕੂਲ ਤੋ …ਕਾਲਜ ਚਲੇ ਜਾਓ..ਪੰਜਾਬ ‘ਚ ਨਸ਼ਾ ਸਪਲਾਈ ਕਰਨ ਲਈ ਪਾਕਿਸਤਾਨੀ ਤਸਕਰ ਕਰਦੇ ਹਨ ਇਨ੍ਹਾਂ ਕੋਰਡ ਵਰਡਜ਼ ਦੀ ਵਰਤੋਂ