ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

ਭਵਾਨੀਗੜ੍ਹ, 12 ਮਈ – ਭਵਾਨੀਗੜ੍ਹ ਵਿਖੇ ਉਸ ਸਮੇਂ ਮੁੱਖ ਸੜਕ ‘ਤੇ ਹੰਗਾਮਾ ਹੋ ਗਿਆ ਜਦੋਂ ਰੇਹੜੀ ਯੂਨੀਅਨ ਦੇ ਆਗੂਆਂ ਨੇ ਵੱਡੀ ਗਿਣਤੀ ਵਿਚ ਮੁੱਖ ਸੜਕ ‘ਤੇ ਪਹੁੰਚ ਕੇ ਸਬਜ਼ੀਆਂ ਸੜਕ ‘ਤੇ ਸੁੱਟ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ । ਇਸ ਦੌਰਾਨ ਥਾਣਾ ਮੁਖੀ ਗੁਰਦੀਪ ਸਿੰਘ ਸੰਧੂ ਨੇ ਮੌਕੇ ‘ਤੇ ਪਹੁੰਚ ਕੇ ਐੱਸ. ਡੀ. ਐਮ. ਨਾਲ ਮੀਟਿੰਗ ਕਰਾਉਣ ਦਾ ਭਰੋਸਾ ਦਿਵਾ ਕੇ ਰੇਹੜੀਆਂ ਵਾਲਿਆਂ ਨੂੰ ਸ਼ਾਂਤ ਕੀਤਾ।
