Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਡਾਕਟਰ ਨਰਸ ਦੇ ਵਿਵਾਦ ਮਗਰੋਂ ਡਾਕਟਰ ਦੀ ਮਿਲੀ ਲਾਸ਼ …about 2 hours ago

ਨਵੀਂ ਦਿੱਲੀ, 12 ਮਈ – ਉਤਰ ਪ੍ਰਦੇਸ਼ ਦੇ ਰਾਮਪੁਰ ਵਿਚ ਇਕ ਸਰਕਾਰੀ ਡਾਕਟਰ ਦੀ ਲਾਸ਼ ਸ਼ੱਕੀ ਹਾਲਤ ਮਿਲੀ ਹੈ। ਇਹ ਉਹੀ ਡਾਕਟਰ ਬੀ.ਐਮ. ਨਾਗਰ ਹੈ। ਜਿਨ੍ਹਾਂ ਦਾ ਇਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿਚ ਕਿਸੇ ਵਿਵਾਦ ਕਾਰਨ ਹੋਈ ਬਹਿਸਬਾਜ਼ੀ ਦੇ ਚੱਲਦਿਆਂ ਇਕ ਨਰਸ ਪਹਿਲਾ ਉਸ ਡਾਕਟਰ ਨੂੰ ਥੱਪੜ ਮਾਰਦੀ ਹੈ ਤੇ ਬਾਅਦ ਵਿਚ ਉਹ ਵੀ ਨਰਸ ਨੂੰ ਥੱਪੜ ਮਾਰਨ ਲੱਗ ਪੈਂਦਾ ਹੈ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਡੀ.ਐਮ. ਨੇ ਡਾਕਟਰ ਦੀ ਸੇਵਾ ਸਮਾਪਤ ਕਰ ਦਿੱਤੀ ਸੀ ਪਰੰਤੂ ਫਿਰ ਉਸ ਦੀ ਤਾਇਨਾਤੀ ਕਰ ਦਿੱਤੀ ਗਈ ਸੀ। ਇਸ ਪੂਰੇ ਘਟਨਾਕ੍ਰਮ ਤੋਂ ਬਾਅਦ ਸ਼ੱਕੀ ਹਾਲਤ ਵਿਚ ਡਾਕਟਰ ਦੀ ਲਾਸ਼ ਉਸ ਦੀ ਸਰਕਾਰੀ ਰਿਹਾਇਸ਼ ਤੋਂ ਮਿਲੀ ਹੈ। ਜਿਸ ਮਗਰੋਂ ਹੜਕੰਪ ਮੱਚ ਗਿਆ ਹੈ। ਸਥਾਨਕ ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ। ਜ਼ਿਕਰਯੋਗ ਹੈ ਕਿ ਡਾਕਟਰ ਨਰਸ ਵਿਚਕਾਰ ਵਾਪਰੇ ਘਟਨਾਕ੍ਰਮ ਤੋਂ ਬਾਅਦ ਡਾਕਟਰ ਬੀ.ਐਮ. ਨਾਗਰ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਿਆ ਸੀ। ਇਸ ਦੇ ਨਾਲ ਹੀ ਡਾਕਟਰ ਦੇ ਪਰਿਵਾਰਕ ਮੈਂਬਰਾਂ ਨੇ ਲਾਸ਼ ਦਾ ਪੋਸਟਮਾਰਟਮ ਨਹੀਂ ਕਰਵਾਇਆ। ਜਿਸ ਨਾਲ ਮਾਮਲਾ ਹੋਰ ਸ਼ੱਕੀ ਹੋ ਗਿਆ ਹੈ।

Vinkmag ad
Share Our Daily Posts

News Desk

Read Previous

ਖ਼ਾਕੀ ਇਕ ਵਾਰ ਫਿਰ ਹੋਈ ਦਾਗ਼ – ਦਾਗ਼

Read Next

ਜਲੰਧਰ ਸ਼ਹਿਰ ਵਿਚ ਮਿਲੀ ਇਕ ਅਣਪਛਾਤੇ ਵਿਅਕਤੀ ਦੀ ਲਾਸ਼