Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਬੈਂਕ ਮੁਲਾਜ਼ਮਾਂ ਤੋਂ 45 ਲੱਖ ਦੀ ਹੋਈ ਲੁੱਟ

ਜਲਾਲਾਬਾਦ, 12 ਮਈ – ਸ੍ਰੀ ਮੁਕਤਸਰ ਸਾਹਿਬ ਸੜਕ ‘ਤੇ ਸਥਿਤ ਪਿੰਡ ਚੱਕ ਸੈਦੋ ਕੇ ਦੇ ਸੇਮ ਨਾਲੇ ਕੋਲ ਬੈਂਕ ਦੇ ਕਰਮਚਾਰੀਆਂ ਤੋਂ 45 ਲੱਖ ਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਕ ਮਹਿੰਦਰਾ ਬੈਂਕ ਦੇ ਦੋ ਮੁਲਾਜ਼ਮ ਸ੍ਰੀ ਮੁਕਤਸਰ ਸਾਹਿਬ ਬਰਾਂਚ ਤੋਂ ਲਗਭਗ 45 ਲੱਖ ਰੁਪਏ ਲੈ ਕੇ ਜਲਾਲਾਬਾਦ ਆ ਰਹੇ ਸਨ ਅਤੇ ਜਦੋਂ ਪਿੰਡ ਸੈਦੋ ਕੇ ਚੱਕ ਦੇ ਕੋਲ ਸਥਿਤ ਸੇਮ-ਨਾਲੇ ਦੇ ਪੁਲ ‘ਤੇ ਪਹੁੰਚੇ ਤਾਂ ਸਪਲੈਂਡਰ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਕਾਰ ਰੋਕ ਕੇ ਲੁੱਟ ਕੀਤੀ ਅਤੇ ਮੁਲਾਜ਼ਮਾਂ ਦੇ ਮੋਬਾਈਲ ਵੀ ਖੋਹ ਕੇ ਲੈ ਗਏ। ਸੂਚਨਾ ਮਿਲਣ ‘ਤੇ ਪੁਲਿਸ ਪ੍ਰਸ਼ਾਸਨ ਦੇ ਆਲਾ ਅਫ਼ਸਰ ਮੌਕੇ ‘ਤੇ ਪਹੁੰਚ ਗਏ ਅਤੇ ਜਾਂਚ ਜਾਰੀ ਹੈ।

Vinkmag ad
Share Our Daily Posts

News Desk

Read Previous

ਜਲੰਧਰ ਸ਼ਹਿਰ ਵਿਚ ਮਿਲੀ ਇਕ ਅਣਪਛਾਤੇ ਵਿਅਕਤੀ ਦੀ ਲਾਸ਼

Read Next

ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖਡੂਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ