Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਖ਼ਬਰਾਂ ਬੰਗਾ ਲਾਗੇ ਪਤੀ ਵਲੋਂ ਪਤਨੀ ਦਾ ਕਤਲ

ਬੰਗਾ, 13 ਮਈ – ਬੰਗਾ ਦੇ ਨਜ਼ਦੀਕ ਪੈਂਦੇ ਪਿੰਡ ਮਾਹਿਲ ਗਹਿਲਾਂ ਵਿਚ ਇਕ ਵਿਅਕਤੀ ਵਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਲੜਕੀ ਪਰਿਵਾਰ ਨੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਬੇਟੀ ਮੋਨਿਕਾ ਮਾਹਿਲ ਗਹਿਲਾਂ ਦੇ ਰਹਿਣ ਵਾਲੇ ਬਲਰਾਜ ਕੁਮਾਰ ਨਾਲ ਵਿਆਹੀ ਹੋਈ ਸੀ ਅਤੇ ਪਰਿਵਾਰ ਦੇ ਵਿਚ ਇਸ ਗੱਲ ਦਾ ਝਗੜਾ ਰਹਿੰਦਾ ਸੀ ਕਿ ਬਲਰਾਜ ਦੇ ਆਪਣੀ ਭਰਜਾਈ ਨਾਲ ਨਾਜਾਇਜ਼ ਸੰਬੰਧ ਹਨ। ਰਾਤ ਕਰੀਬ ਤਿੰਨ ਵਜੇ ਬਲਰਾਜ ਨੇ ਇਕ ਰੱਸੀ ਲੈ ਕੇ ਮੋਨਿਕਾ ਦਾ ਗਲਾ ਘੁੱਟ ਦਿੱਤਾ, ਜਿਸ ਨਾਲ ਉਸ ਦੀ ਮੌਤ ਹੋ ਗਈ। ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਬੰਗਾ ਦੇ ਇੰਚਾਰਜ ਐੱਸ. ਆਈ. ਪਵਨ ਕੁਮਾਰ ਸਮੇਤ ਪੁਲਸ ਪਾਰਟੀ ਮੌਕੇ ‘ਤੇ ਪਹੁੰਚੀ ਅਤੇ ਉਨ੍ਹਾਂ ਨੇ ਬਲਰਾਜ ਨੂੰ ਗ੍ਰਿਫ਼ਤਾਰ ਕਰ ਲਿਆ।

Vinkmag ad
Share Our Daily Posts

News Desk

Read Previous

ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਸ਼ਬਦੀ ਹਮਲਾ

Read Next

ਸੈਲੂਨ ‘ਚ ਕੰਮ ਕਰਦੀ ਕੁੜੀ ਦੀ ਗੋਲ਼ੀਆਂ ਮਾਰ ਕੇ ਕੀਤੀ ਹੱਤਿਆ, ਪਿਸਤੌਲ ਛਾਤੀ ‘ਤੇ ਰੱਖ ਗਏ ਹੱਤਿਆਰੇ