Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਵਿਧਵਾ ਔਰਤ ਨਾਲ ਜਬਰ ਜਨਾਹ ਦੇ ਮੁਲਜ਼ਮ ਬਠਿੰਡਾ CIA ਦੇ ASI ਨੇ ਥਾਣੇ ‘ਚ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼, ਮਹਿਲਾ ਕਮਿਸ਼ਨ ਨੇ ਲਿਆ ਨੋਟਿਸ

ਬਠਿੰਡਾ : ਜ਼ਿਲ੍ਹੇ ਦੇ ਪਿੰਡ ਬਾਠ ਦੀ ਵਿਧਵਾ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਏਐੱਸਆਈ ਨੇ ਪੁਲਿਸ ਹਿਰਾਸਤ ਦੌਰਾਨ ਖੁਦਕੁਸ਼ੀ ਦਾ ਯਤਨ ਕੀਤਾ ਹੈ। ਜਾਣਕਾਰੀ ਅਨੁਸਾਰ ਜਦੋਂ ਉਕਤ ਏਐੱਸਆਈ ਨੂੰ ਆਪਣੇ ਖ਼ਿਲਾਫ਼ ਜਬਰ ਜਨਾਹ ਦੀਆਂ ਧਰਾਵਾਂ ਅਧੀਨ ਦਰਜ ਹੋਏ ਮਾਮਲੇ ਦਾ ਪਤਾ ਲੱਗਾ ਤਾਂ ਉਸ ਨੇ ਥਾਣੇ ‘ਚ ਕਿਸੇ ਤਿੱਖੀ ਚੀਜ਼ ਨਾਲ ਆਪਣੀ ਬਾਂਹ ਤੇ ਗਰਦਨ ‘ਤੇ ਵਾਰ ਕੀਤੇ ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਨਥਾਣਾ ਥਾਣੇ ਦੇ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ। ਖ਼ੁਦਕੁਸ਼ੀ ਦੇ ਯਤਨ ਤੋਂ ਬਾਅਦ ਪੁਲਿਸ ਨੇ ਉਸ ਦਾ ਸਿਵਲ ਹਸਪਤਾਲ ‘ਚੋਂ ਮੈਡੀਕਲ ਚੈਕਅੱਪ ਵੀ ਕਰਵਾਇਆ ਹੈ। ਇਸ ਮਾਮਲੇ ਸਬੰਧੀ ਥਾਣਾ ਨਥਾਣਾ ਦੇ ਐੱਸਐੱਚਓ ਨਰਿੰਦਰ ਕੁਮਾਰ ਨੇ ਦੱਸਿਆ ਕਿ ਏਐੱਸਆਈ ਗੁਰਵਿੰਦਰ ਸਿੰਘ ਵਾਸੀ ਮਤੀ ਦਾਸ ਨਗਰ ਬਠਿੰਡਾ ਨੇ ਥਾਣੇ ਅੰਦਰ ਪੁੱਛਗਿੱਛ ਦੌਰਾਨ ਉਸ ਨੇ ਗਰਦਨ ਤੇ ਬੱਖੀ ‘ਚ ਬਲੇਡ ਮਾਰ ਲਿਆ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖਿਲਾਫ਼ ਖੁਦਕੁਸ਼ੀ ਦਾ ਯਤਨ ਕਰਨ ਦੇ ਦੋਸ਼ ਹੇਠ ਇਕ ਹੋਰ ਮੁਕੱਦਮਾ ਦਰਜ ਕੀਤਾ ਗਿਆ ਹੈ।

Vinkmag ad
Share Our Daily Posts

News Desk

Read Previous

ਬੱਚੇ ਦੇ ਚਿਹਰੇ ‘ਤੇ ਸੈਨੇਟਾਈਜ਼ਰ ਸਪਰੇਅ ਕਰ ਕੇ ਲਾ ਦਿੱਤੀ ਅੱਗ, ਬੁਰੀ ਤਰ੍ਹਾਂ ਝੁਲਸਿਆ

Read Next

ਰਮੇਸ਼ ਪਵਾਰ ਬਣੇ ਮਹਿਲਾ ਟੀਮ ਇੰਡੀਆ ਦੇ ਸੀਨੀਅਰ ਕੋਚ