Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

Eid 2021: ਅੱਜ ਹੈ ਈਦ-ਉਲ-ਫਿਤਰ? ਜਾਣੋ ਕੀ ਹੈ ਈਦ ਦਾ ਮਹੱਤਵ

Eid 2021 Date : ਇਸ ਸਮੇਂ ਰਮਜ਼ਾਨ ਦਾ ਪਾਕ ਮਹੀਨਾ ਚੱਲ ਰਿਹਾ ਹੈ। ਜਿਸ ਦਿਨ ਰਮਜ਼ਾਨ ਦਾ ਪਾਕ ਮਹੀਨਾ ਖ਼ਤਮ ਹੁੰਦਾ ਹੈ, ਠੀਕ ਉਸ ਦੇ ਅਗਲੇ ਦਿਨ ਈਦ-ਉਲ-ਫਿਤਰ ਦਾ ਤਿਉਹਾਰ ਮਨਾਇਆ ਜਾਂਦਾ ਹੈ। ਇਸ ਨੂੰ ਮਿੱਠੀ ਈਦ ਵੀ ਕਹਿੰਦੇ ਹਨ। ਈਦ-ਉਲ-ਫਿਤਰ ਦਾ ਤਿਉਹਾਰ ਇਸਲਾਮਿਕ ਕੈਲੰਡਰ ਅਨੁਸਾਰ ਰਮਜ਼ਾਨ ਤੋਂ ਬਾਅਦ ਸ਼ੱਵਾਲ ਦੀ ਪਹਿਲੀ ਤਰੀਕ ਨੂੰ ਮਨਾਇਆ ਜਾਂਦਾ ਹੈ। ਈਦ-ਉਲ-ਫਿਤਰ ਦੇ ਦਿਨ ਮਸਜਿਦਾਂ ਨੂੰ ਸਜਾਇਆ ਜਾਂਦਾ ਹੈ। ਲੋਕ ਨਵੇਂ ਕਪੜੇ ਪਾਉਂਦੇ ਹਨ, ਨਮਾਜ਼ ਪੜ੍ਹਦੇ ਹਨ, ਇਕ-ਦੂਜੇ ਨਾਲ ਗਲ਼ੇ ਮਿਲ ਕੇ ਮੁਬਾਰਕਬਾਦ ਦਿੰਦੇ ਹਨ। ਘਰਾਂ ’ਚ ਮਿੱਠੇ ਪਕਵਾਨ ਖ਼ਾਸ ਕਰ ਕੇ ਮਿੱਠੀ ਸੇਵਈਆਂ ਬਣਾਈਆਂ ਜਾਂਦੀਆਂ ਹਨ। ਜਾਓ ਜਾਣਦੇ ਹਾਂ ਕਿ ਈਦ ਦਾ ਤਿਉਹਾਰ ਇਸ ਸਾਲ ਕਦੋਂ ਹੈ?

ਈਦ-ਉਲ-ਫਿਤਰ ਦਾ ਤਿਉਹਾਰ ਚੰਦ ਦੇ ਨਿਕਲਣ ’ਤੇ ਨਿਰਭਰ ਕਰਦਾ ਹੈ। ਇਸ ਸਾਲ ਜੇ ਚੰਦ 12 12 ਦਿਨ ਬੁੱਧਵਾਰ ਨੂੰ ਨਿਕਲਦਾ ਹੈ ਤਾਂ ਉਸ਼ ਦੇ ਅਗਲੇ ਦਿਨ 13 ਮਈ ਦਿਨ ਵੀਰਵਾਰ ਨੂੰ ਈਦ-ਉਲ-ਫਿਤਰ ਦਾ ਤਿਉਹਾਰ ਮਨਾਇਆ ਜਾਵੇਗਾ। ਜੇ ਚੰਦ 13 ਮਈ ਨੂੰ ਨਿਕਲਦਾ ਹੈ ਤਾਂ ਪੂਰੇ ਦੇਸ਼ ’ਚ ਈਦ-ਉਲ-ਫਿਤਰ ਦਾ ਤਿਉਹਾਰ 14 ਮਈ ਦਿਨ ਸ਼ੁੱਕਰਵਾਰ ਨੂੰ ਮਨਾਇਆ ਜਾਵੇਗਾ। ਸਹੀ ਤਰੀਕ ਫੈਸਲਾ ਚੰਦ ਨਿਕਲਣ ’ਤੇ ਹੀ ਨਿਰਭਰ ਹੈ।

Vinkmag ad
Share Our Daily Posts

News Desk

Read Previous

ਫੇਸਬੁੱਕ ਨੇ ਭਾਰਤ ‘ਚ ਕੋਰੋਨਾ ਇਨਫੈਕਸ਼ਨ ‘ਤੇ ਗੁਮਰਾਹਕੁੰਨ ਤੇ ਗਲਤ ਜਾਣਕਾਰੀਆਂ ਹਟਾਉਣ ਦੀ ਕੀਤੀ ਤਿਆਰੀ

Read Next

1 ਪੰਜਾਬੀ ਸਮੇਤ 3 ਜਣਿਆਂ ਤੋਂ 30 ਲੱਖ ਡਾਲਰ ਦੇ ਨਸ਼ੇ ਅਤੇ ਨਕਦੀ ਬਰਾਮਦ