Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਸਾਥੀ ਸਮੇਤ ਗ੍ਰਿਫ਼ਤਾਰ

ਲੁਧਿਆਣਾ, 14 ਮਈ – ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਅਤੇ ਉਸ ਦੇ ਸਾਥੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ । ਜਾਣਕਾਰੀ ਦਿੰਦਿਆਂ ਜੁਆਇੰਟ ਪੁਲਿਸ ਕਮਿਸ਼ਨਰ ਸਚਿਨ ਗੁਪਤਾ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਪ੍ਰਧਾਨ ਰਾਕੇਸ਼ ਕੁਮਾਰ ਉਰਫ਼ ਭਸੀਨ ਅਤੇ ਉਸ ਦਾ ਸਾਥੀ ਰਜਤ ਕੁਮਾਰ ਉਰਫ਼ ਰਾਜਾ ਸ਼ਾਮਿਲ ਹਨ । ਕਥਿਤ ਦੋਸ਼ੀ ਵੱਖ – ਵੱਖ ਸੂਬਿਆਂ ਵਿਚ ਉੱਚ ਰਾਜਸੀ ਆਗੂਆਂ ਨਾਲ ਸਬੰਧਾਂ ਦਾ ਹਵਾਲਾ ਦੇ ਕੇ ਰਾਜਸੀ ਆਗੂਆਂ ਨਾਲ ਠੱਗੀ ਕਰਦੇ ਸਨ । ਪੰਜਾਬ ਵਿਚ ਇਹ ਕਥਿਤ ਦੋਸ਼ੀ ਪ੍ਰਸ਼ਾਂਤ ਕਿਸ਼ੋਰ ਬਣ ਕੇ ਕਈ ਰਾਜਸੀ ਆਗੂਆਂ ਨਾਲ ਠੱਗੀ ਕਰ ਚੁੱਕੇ ਹਨ ।

Vinkmag ad
Share Our Daily Posts

News Desk

Read Previous

ਟੋਭੇ ‘ਚ ਪੰਜ ਬੱਚੇ ਡੁੱਬੇ, ਤਿੰਨ ਦੀਆਂ ਲਾਸ਼ਾਂ ਬਰਾਮਦ – ਦੋ ਦੀ ਭਾਲ ਜਾਰੀ

Read Next

ਦਵਾਈਆਂ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ‘ਤੇ ਭੜਕੇ ਪ੍ਰਧਾਨ ਮੰਤਰੀ, ਸੂਬਾ ਸਰਕਾਰਾਂ ਨੂੰ ਦਿੱਤਾ ਸਖ਼ਤ ਕਾਰਵਾਈ ਦਾ ਆਦੇਸ਼