Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਦਵਾਈਆਂ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ‘ਤੇ ਭੜਕੇ ਪ੍ਰਧਾਨ ਮੰਤਰੀ, ਸੂਬਾ ਸਰਕਾਰਾਂ ਨੂੰ ਦਿੱਤਾ ਸਖ਼ਤ ਕਾਰਵਾਈ ਦਾ ਆਦੇਸ਼

ਦਿੱਲੀ/ਏਐੱਨਆਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਸ਼ੁੱਕਰਵਾਰ ਨੂੰ ਦੇਸ਼ ‘ਚ ਜਾਰੀ ਕੋਰੋਨਾ ਸੰਕਟ ‘ਤੇ ਚਿੰਤਾ ਵਿਅਕਤ ਕੀਤੀ ਤੇ ਦਵਾਈਆਂ ਤੇ ਜ਼ਰੂਰੀ ਸਾਮਾਨਾਂ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਆੜੇ ਹੱਥੀਂ ਲਿਆ। ਪ੍ਰਧਾਨ ਮੰਤਰੀ ਨੇ ਕਿਹਾ, ‘ਇਸ ਸੰਕਟ ਦੇ ਸਮੇਂ ‘ਚ ਦਵਾਈਆਂ ਤੇ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਤੇ ਕਾਲਾਬਾਜ਼ਾਰੀਆਂ ‘ਚ ਵੀ ਕੁਝ ਲੋਕ ਆਪਣੇ ਸਵਾਰਥਾਂ ‘ਚ ਲਗੇ ਹੋਏ ਹਨ। ਮੈਂ ਸੂਬਾ ਸਰਕਾਰ ਤੋਂ ਇਹ ਅਪੀਲ ਕਰਾਂਗਾ ਕਿ ਇਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।’

 

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ‘100 ਸਾਲ ਤੋਂ ਬਾਅਦ ਆਈ ਇਸ ਤਰ੍ਹਾਂ ਦੀ ਭਿਆਨਕ ਮਹਾਮਾਰੀ ਕਦਮ-ਕਦਮ ‘ਤੇ ਪ੍ਰੀਖਿਆ ਲੈ ਰਹੀ ਹੈ। ਅਸੀਂ ਆਪਣੇ ਕਰੀਬਿਆਂ ਨੂੰ ਖੋਹ ਰਹੇ ਹਾਂ। ਬੀਤੇ ਕੁਝ ਸਮੇਂ ਤੋਂ ਜੋ ਕਸ਼ਟ ਦੇਸ਼ਵਾਸੀਆਂ ਨੇ ਸਹਿਆ ਹੈ, ਕਾਫੀ ਲੋਕ ਜਿਸ ਦਰਦ ਨਾਲ ਲੰਘੇ ਹਨ, ਤਕਲੀਫ਼ ਨਾਲ ਲੰਘੇ ਹਨ ਉਸ ਨੂੰ ਮੈਂ ਵੀ ਓਨਾ ਹੀ ਮਹਿਸੂਸ ਕਰ ਰਿਹਾ ਹਾਂ।’ ਅੱਜ ਪ੍ਰਧਾਨ ਮੰਤਰੀ ਮੋਦੀ ਨੇ PM Kisan Yojana ਦੀ 8ਵੀਂ ਕਿਸ਼ਤ ਜਾਰੀ ਕੀਤੀ ਹੈ ਤੇ ਦੇਸ਼ ਦੇ 9.5 ਕਰੋੜ ਤੋਂ ਜ਼ਿਆਦਾ ਕਿਸਾਨਾਂ ਦੇ ਖਾਤਿਆਂ ‘ਚ 19000 ਕਰੋੜ ਜ਼ਿਆਦਾ ਰਾਸ਼ੀ ਟ੍ਰਾਂਸਫਰ ਕੀਤੀ।

Vinkmag ad
Share Our Daily Posts

News Desk

Read Previous

ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਸਾਥੀ ਸਮੇਤ ਗ੍ਰਿਫ਼ਤਾਰ

Read Next

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਦੇਹਾਂਤ