Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਦੇਹਾਂਤ

ਚੰਡੀਗੜ੍ਹ, ਏਜੰਸੀ : ਸਮਾਜਿਕ ਕਾਰਕੁੰਨ ਅਤੇ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਕੋਵਿਡ-19 ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ। ਅਭੈ ਸਿੰਘ ਸ਼ਹੀਦ ਭਗਤ ਸਿੰਘ ਦੇ ਛੋਟੇ ਭਰਾ ਕੁਲਬੀਰ ਸਿੰਘ ਸੰਧੂ ਦੇ ਬੇਟੇ ਸਨ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਉਨ੍ਹਾਂ ਦੇ ਦੇਹਾਂਤ ’ਤੇ ਸੋਗ ਪ੍ਰਗਟ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ’ਚ ਉਨ੍ਹਾਂ ਨੇ ਅਭੈ ਸੰਧੂ ਦੇ ਸਮਾਜ ਸੇਵਾ ’ਚ ਨਿਭਾਏ ਕੰਮਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦੇ ਪ੍ਰਚਾਰ ਲਈ ਸਖ਼ਤ ਮਿਹਨਤ ਕੀਤੀ। ਉਨ੍ਹਾਂ ਦੇ ਦੋਸਤਾਂ ਤੇ ਨਜ਼ਦੀਕੀਆਂ ਨੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਹੈ।

Vinkmag ad
Share Our Daily Posts

News Desk

Read Previous

ਦਵਾਈਆਂ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ‘ਤੇ ਭੜਕੇ ਪ੍ਰਧਾਨ ਮੰਤਰੀ, ਸੂਬਾ ਸਰਕਾਰਾਂ ਨੂੰ ਦਿੱਤਾ ਸਖ਼ਤ ਕਾਰਵਾਈ ਦਾ ਆਦੇਸ਼

Read Next

ਹੁਣ ਪੰਜਾਬੀ ਯੂਨੀਵਰਸਿਟੀ ’ਚ ਬੁਲਟ ਦੇ ਪਟਾਕੇ ਮਾਰਨ ਵਾਲਿਆਂ ਦੀ ਖੈਰ ਨਹੀਂ, ਅਥਾਰਟੀ ਵੱਲੋਂ ਵਿਦਿਆਰਥੀ ਨੂੰ ਚੇਤਾਵਨੀ; ਨਾ ਸੁਧਰੇ ਤਾਂ ਹੋਵੇਗੀ ਕਾਰਵਾਈ