Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਜਲੰਧਰ ਦੀ ਦਰਦਨਾਕ ਤਸਵੀਰ, ਬਜ਼ੁਰਗ ਨੇ ਮੋਢਿਆਂ ’ਤੇ ਚੁੱਕੀ ਲਾਸ਼, ਲੋਕ ਲੰਘਦੇ ਰਹੇ…ਕਿਸੇ ਨੇ ਨਹੀਂ ਦਿੱਤਾ ਸਹਾਰਾ

ਜਲੰਧਰ : 500 ਤੋਂ ਜ਼ਿਆਦਾ ਹਸਪਤਾਲਾਂ ਤੇ 100 ਤੋਂ ਜ਼ਿਆਦਾ ਐਂਬੂਲੈਂਸਾਂ ਵਾਲੇ ਜਲੰਧਰ ਜ਼ਿਲ੍ਹੇ ’ਚ ਕੋਰੋਨਾ ਕਾਲ ਦੌਰਾਨ ਪ੍ਰਸ਼ਾਸਨਿਕ ਵਿਵਸਥਾਵਾਂ ਦੀ ਪੋਲ ਖੋਲ੍ਹਣ ਵਾਲੇ ਇਕ ਦਰਦਨਾਕ ਵੀਡੀਓ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ। ਸ਼ੁੱਕਰਵਾਰ ਸ਼ਾਮ ਵਾਇਰਲ ਹੋਈ ਇਸ ਵੀਡੀਓ ’ਚ ਜਲੰਧਰ ਦੇ ਰਾਮਨਗਰ ’ਚ ਇਕ ਗਰੀਬ ਤੇ ਲਾਚਾਰ ਬਜ਼ੁਰਗ ਆਪਣੇ ਮੋਢਿਆਂ ’ਤੇ ਦੁਪਹਿਰ ਨੂੰ ਇਕ ਲਾਸ਼ ਲੈ ਕੇ ਜਾਂਦਾ ਦਿਖਿਆ।

 

ਬਜ਼ੁਰਗ ਦੇ ਨਾਲ ਇਕ ਬੱਚਾ ਵੀ ਸੀ, ਜੋ ਵਾਰ-ਵਾਰ ਥੱਲੇ ਡਿੱਗ ਰਹੇ ਲਾਸ਼ ਦੇ ਉਪਰ ਰੱਖੇ ਕੱਪੜੇ ਨੂੰ ਚੁੱਕ ਕੇ ਰੱਖ ਰਿਹਾ ਸੀ। 34 ਸੈਕਿੰਡ ਦੀ ਦਿਲ ਕੰਬਾਊ ਵੀਡੀਓ ਨੇ ਸਿਸਟਮ ਤੇ ਸੰਵੇਦਨਾਵਾਂ ’ਤੇ ਕਰਾਰੀ ਸੱਟ ਮਾਰੀ। ਲਾਸ਼ ਲਿਜਾਂਦੇ ਸਮੇਂ ਬਜ਼ੁਰਗ ਦੇ ਆਸ-ਪਾਸ ਲੋਕ ਲੰਘਦੇ ਰਹੇ ਪਰ ਕਿਸੇ ਨੇ ਉਨ੍ਹਾਂ ਨੂੰ ਸਹਾਰਾ ਦੇਣ ਦੀ ਕੋਸ਼ਿਸ਼ ਨਹੀਂ ਕੀਤੀ। ਬਜ਼ੁਰਗ ਰਾਮ ਨਗਰ ਦੇ ਰੇਲਵੇ ਫਾਟਕ ਵੱਲੋਂ ਆਉਂਦਾ ਦਿਖਾਈ ਦਿੱਤਾ ਤੇ ਗਾਜ਼ੀਗੁੱਲਾ ਵੱਲ ਜਾ ਰਿਹਾ ਸੀ। ਇਸ ਦੌਰਾਨ ਇਕ ਦਰਗਾਹ ਵਾਲੇ ਰਸਤੇ ਤੋਂ ਵੀ ਲੰਘਦਾ ਹੈ… ਪੂਰੇ ਰਸਤੇ ’ਚ ਉਸ ਨੂੰ ਕੋਈ ਆਪਣਾ ਨਹੀਂ ਮਿਲਿਆ।

Vinkmag ad
Share Our Daily Posts

News Desk

Read Previous

ਹੁਣ ਪੰਜਾਬੀ ਯੂਨੀਵਰਸਿਟੀ ’ਚ ਬੁਲਟ ਦੇ ਪਟਾਕੇ ਮਾਰਨ ਵਾਲਿਆਂ ਦੀ ਖੈਰ ਨਹੀਂ, ਅਥਾਰਟੀ ਵੱਲੋਂ ਵਿਦਿਆਰਥੀ ਨੂੰ ਚੇਤਾਵਨੀ; ਨਾ ਸੁਧਰੇ ਤਾਂ ਹੋਵੇਗੀ ਕਾਰਵਾਈ

Read Next

ਸਿੱਖਿਆ ਬੋਰਡ ਅਗਲੇ ਹਫ਼ਤੇ ਐਲਾਨੇਗਾ ਦਸਵੀਂ ਦਾ ਨਤੀਜਾ, ਸਾਢੇ ਤਿੰਨ ਲੱਖ ਤੋਂ ਵੱਧ ਵਿਦਿਆਰਥੀ ਨਹੀਂ ਦੇ ਸਕੇ ਸੀ ਪ੍ਰੀਖਿਆ