ਅੰਮ੍ਰਿਤਸਰ 16 ਮਈ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਉੱਘੇ ਸਿੱਖ ਵਿਦਵਾਨ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਜੋ ਬੀਤੀ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ 17 ਮਈ ਸੋਮਵਾਰ ਨੂੰ ਬਾਅਦ ਦੁਪਹਿਰ 2 ਵਜੇ ਅੰਮ੍ਰਿਤਸਰ ਵਿਖੇ ਹੋਵੇਗਾ।