Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 28, 2026

ਗੰਗਾ ਨਦੀ ’ਚੋਂ ਹਜ਼ਾਰਾਂ ਲਾਸ਼ਾਂ ਮਿਲਣ ’ਤੇ ਖੁੱਲ੍ਹੀ ਦੇਸ਼ ਦੇ ਕੋਵਿਡ ਪ੍ਰਬੰਧਾਂ ਦੀ ਪੋਲ : ਜਾਖੜ

ਜਲੰਧਰ  : ਪੰਜਾਬ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਗੰਗਾ ਨਦੀ ’ਚੋਂ ਹਜ਼ਾਰਾਂ ਲਾਸ਼ਾਂ ਮਿਲਣ ਕਾਰਨ ਦੇਸ਼ ਵਿੱਚ ਕੋਵਿਡ ਪ੍ਰਬੰਧਾਂ ਦੀ ਪੋਲ ਖੁਲ੍ਹ ਗਈ ਹੈ। ਦੇਸ਼ਵਾਸੀ ਇਸ ਵੇਲੇ ਮੈਡੀਕਲ ਐਮਰਜੈਂਸੀ ਦਾ ਸਾਹਮਣਾ ਕਰ ਰਹੇ ਹਨ। ਕੇਂਦਰ ਦੀ ਮੋਦੀ ਸਰਕਾਰ ਨੇ ਸਰਬੱਤ ਦੇ ਭਲੇ ਲਈ ਕੁਝ ਨਹੀਂ ਕੀਤਾ। ਬਿਹਾਰ ਤੇ ਉੱਤਰ ਪ੍ਰਦੇਸ਼ ਦੇ ਲੋਕ ਗ਼ਰੀਬੀ ਕਾਰਨ ਆਪਣੇ ਪਰਿਵਾਰ ਵਾਲਿਆਂ ਦਾ ਅੰਤਿਮ ਸੰਸਕਾਰ ਨਹੀਂ ਕਰ ਸਕਦੇ, ਜਿਸ ਕਾਰਨ ਉਨ੍ਹਾਂ ਦੀਆਂ ਲਾਸ਼ਾਂ ਗੰਗਾ ਨਦੀ ਵਿੱਚ ਵਹਾਉਣੀਆਂ ਪੈ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਕੋਰੋਨਾ ਦੇ ਕਹਿਰ ਤੋਂ ਦੇਸ਼ਵਾਸੀਆਂ ਨੂੰ ਬਚਾਉਣ ’ਚ ਅਸਫ਼ਲ ਰਹੀ ਮੋਦੀ ਸਰਕਾਰ ਹੁਣ ਲੋਕ ਸੇਵਾ ’ਚ ਲੱਗੇ ਲੋਕਾਂ ਨੂੰ ਪੁਲਸ ਰਾਹੀਂ ਦਬਾਅ ਪਾ ਕੇ ਪਰੇਸ਼ਾਨ ਕਰ ਰਹੀ ਹੈ, ਜਿਸ ਨਾਲ ਉਸ ਦੀ ਹੇਠਲੇ ਪੱਧਰ ਦੀ ਸਿਆਸਤ ਦਾ ਪਤਾ ਲੱਗਦਾ ਹੈ। ਉਨ੍ਹਾਂ ਯੁਵਾ ਕਾਂਗਰਸ ਦੇ ਕੌਮੀ ਪ੍ਰਧਾਨ ਬੀ. ਵੀ. ਸ਼੍ਰੀਨਿਵਾਸਨ ਕੋਲੋਂ ਦਿੱਲੀ ਪੁਲਸ ਵਲੋਂ ਕੀਤੀ ਗਈ ਪੁੱਛਗਿੱਛ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਕੋਰੋਨਾ ਦੇ ਇਸ ਸੰਕਟ ’ਚ ਜਿੱਥੇ ਦੇਸ਼ ਦੀ ਜਨਤਾ ਮਨੋਵਿਗਿਆਨਕ ਤੌਰ ’ਤੇ ਸਦਮੇ ਵਿੱਚ ਹੈ। ਉੱਥੇ ਹੀ ਦੂਜੇ ਪਾਸੇ ਕੇਂਦਰ ਸਰਕਾਰ ਉਨ੍ਹਾਂ ਦੀ ਭਲਾਈ ਲਈ ਕੋਈ ਕਦਮ ਨਹੀਂ ਚੁੱਕ ਰਹੀ।

Vinkmag ad
Share Our Daily Posts

News Desk

Read Previous

ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸਸਕਾਰ ਭਲਕੇ

Read Next

ਜਲੰਧਰ: ਪਿਮਸ ਹਸਪਤਾਲ ਦੀ ਵੱਡੀ ਲਾਪਰਵਾਹੀ, ਮਹਿਲਾ ਮਰੀਜ਼ ਨੂੰ ਲਾਇਆ ਖ਼ਾਲੀ ਆਕਸੀਜਨ ਸਿਲੰਡਰ, ਹੋਈ ਮੌਤ