Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਜਲੰਧਰ ’ਚ ਬੇਬਸ ਪਿਤਾ ਦੇ ਮੋਢੇ ’ਤੇ ਬੇਟੀ ਦੀ ਲਾਸ਼, ‘ਜਾਗਰਣ ਸਮੂਹ’ ਦੀ ਖ਼ਬਰ ਤੋਂ ਬਾਅਦ ਟੁੱਟੀ ਨੀਂਦ, ਸੁਖਬੀਰ ਬਾਦਲ ਨੇ ਵੀ ਉਠਾਏ ਸਵਾਲ

ਜਲੰਧਰ : ਜਲੰਧਰ ਦੇ ਰਾਮਨਗਰ ਇਲਾਕੇ ’ਚ ਇਕ ਭਿਆਨਕ ਤਸਵੀਰ ਸਾਹਮਣੇ ਆਈ, ਜਿਸ ’ਚ ਇਕ ਬੇਬਸ ਪਿਤਾ ਮਾਸੂਮ ਬੇਟੀ ਦੀ ਲਾਸ਼ ਮੋਢੇ ’ਤੇ ਰੱਖ ਕੇ ਲਿਜਾ ਜਾ ਰਿਹਾ ਸੀ ਇਸ ਦਾ ਵੀਡੀਓ ਵਾਇਰਲ ਹੋਇਆ ‘ਜਾਗਰਣ ਸਮੂਹ’ ਨੇ ਇਸ ਨੂੰ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤਾ ਤੇ ਵਿਵਸਥਾ ’ਤੇ ਸਵਾਲ ਉਠਾਇਆ। ਖ਼ਬਰ ਦਾ ਹੀ ਅਸਰ ਰਿਹਾ ਕਿ ਸਰਕਾਰ, ਪ੍ਰਸ਼ਾਸਨ ਨੀਂਦ ਤੋਂ ਜਾਗਿਆ

ਹੁਣ ‘ਜਾਗਰਣ ਸਮੂਹ’ ’ਚ ਪ੍ਰਕਾਸ਼ਿਤ ਖ਼ਬਰ ਦੀ ਕਟਿੰਗ ਨੂੰ ਟਵੀਟ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਲਿਖਿਆ, ‘ਇਹ ਹੈਰਾਨ ਕਰਨ ਵਾਲਾ ਹੈ ਕਿ ਲੋਕਾਂ ਨੂੰ ਪੰਜਾਬ ’ਚ ਕੋਰੋਨਾ ਸੰਕ੍ਰਮਣ ਕਾਰਨ ਮਿ੍ਰਤਕ ਪਰਿਵਾਰ ਦੇ ਮੈਂਬਰਾਂ ਦਾ ਇਸ ਤਰ੍ਹਾਂ ਨਾਲ ਅੰਤਿਮ ਸਸਕਾਰ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ ਤੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਆਪਣੇ ਫਾਰਮ ਹਾਊਸ ’ਚ ਸੌ ਰਿਹਾ ਹੈ ਕ੍ਰਿਪਾ ਜਾਗੋ ਤੇ ਕੋਵਿਡ ਪ੍ਰੋਟੋਕਾਲ ਦਾ ਪਾਲਣ ਨਾ ਕਰਨ ਲਈ ਜਲੰਧਰ ਪ੍ਰਸ਼ਾਸਨ ਖ਼ਿਲਾਫ਼ ਕਾਰਵਾਈ ਕਰੋ। ਜ਼ਿਲ੍ਹਿਆਂ ਦਾ ਦੌਰਾ ਕਰੋ ਤੇ ਲੋਕਾਂ ਦੀਆਂ ਸਮੱਮਿਆਵਾਂ ਦਾ ਹੱਲ ਕਰੋ

ਦੱਸ ਦਈਏ ਕਿ ਪਿਤਾ ਆਪਣੀ ਬਿਮਾਰ ਬੇਟੀ ਨੂੰ ਲੈ ਕੇ ਤਿੰਨ ਦਿਨ ਜਲੰਧਰ ਤੇ ਅੰਮ੍ਰਿਤਸਰ ਦੇ ਵੱਡੇ ਸਰਕਾਰੀ ਹਸਪਤਾਲਾਂ ਦੇ ਚੱਕਰ ਕੱਟਦਾ ਰਿਹਾ। ਕਿਸੇ ਹਸਪਤਾਲ ਨੇ ਡਾਕਟਰਾਂ ਦੀ ਘਾਟ ਦਾ ਬਹਾਨਾ ਬਣਾਇਆ ਤਾਂ ਕਿਤੇ 11 ਸਾਲ ਦੀ ਮਾਸੂਮ ਦੀ ਮੌਤ ਤੋਂ ਬਾਅਦ ਨਾ ਤਾਂ ਉਸ ਦੀ ਲਾਸ਼ ਪੈਕ ਕੀਤੀ ਗਈ ਤੇ ਨਾ ਹੀ ਲਾਸ਼ ਲੈ ਕੇ ਜਾਣ ਲਈ ਐਂਬੂਲੈਂਸ ਉਪਲੱਬਧ ਕਰਵਾਈ, ਉਹ ਗਰੀਬ ਸੀ ਫਿਰ ਵੀ ਉਸ ਨੇ ਐਂਬੂਲੈਂਸ ਦੀ ਵਿਵਸਥਾ ਕੀਤੀ।

Vinkmag ad
Share Our Daily Posts

News Desk

Read Previous

CM ਖੱਟਰ ਦਾ ਘਿਰਾਓ, ਕਿਸਾਨਾਂ ਦੀ ਪੁਲਿਸ ਨਾਲ ਝੜਪ, ਤੋੜੇ ਬੈਰੀਕੈਡ, ਪੁਲਿਸ ਵੱਲੋਂ ਲਾਠੀਚਾਰਜ

Read Next

ਥਾਣੇਦਾਰਾਂ ਦੇ ਕਤਲ ਮਾਮਲੇ ‘ਚ ਲੋੜੀਂਦੇ ਗੈਂਗਸਟਰਾਂ ਦੇ ਪੁਲਿਸ ਨੇ ਪੋਸਟਰ ਕੀਤੇ ਜਾਰੀ