Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 27, 2026

ਪੰਜਾਬ ‘ਚ 31 ਮਈ ਤਕ ਵਧਿਆ ਮਿੰਨੀ ਲਾਕਡਾਊਨ, ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼

ਚੰਡੀਗੜ੍ਹ : ਪੰਜਾਬ ਸਰਕਾਰ ਨੇ ਮਿੰਨੀ ਲਾਕਡਾਊਨ ਦੀ ਮਿਆਦ ‘ਚ ਵਾਧਾ ਕਰ ਦਿੱਤਾ ਹੈ। ਸੂਬਾ ਸਰਕਾਰ ਨੇ ਵਰਤਮਾਨ ਸਮੇਂ ‘ਚ ਕੋਰੋਨਾ ਇਨਫੈਕਸ਼ਨ ਕਾਰਨ ਲਾਈ ਗਈ ਪਾਬੰਦੀਆਂ ਨੂੰ 31 ਮਈ ਤਕ ਵਧਾ ਦਿੱਤਾ ਹੈ। ਸੂਬੇ ‘ਚ ਲਗਾਤਾਰ ਉੱਚ ਕੋਵਿਡ ਪਾਜ਼ੇਟਿਵਿਟੀ ਤੇ ਸੀਐੱਸਆਰ ਦੀ ਰਿਪੋਰਟ ਜਾਰੀ ਰੱਖਣ ਦੇ ਨਾਲ ਹੀ ਸਾਰੀਆਂ ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਦਾ ਆਦੇਸ਼ ਦਿੱਤਾ ਹੈ। ਸਥਾਨਕ ਪੱਧਰ ‘ਤੇ ਦੁਕਾਨਾਂ ਨੂੰ ਖੋਲ੍ਹਣ ਸਬੰਧੀ ਫ਼ੈਸਲਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ‘ਤੇ ਛੱਡਿਆ ਗਿਆ ਹੈ।

Vinkmag ad
Share Our Daily Posts

News Desk

Read Previous

5-ਜੀ ਟਾਵਰ ਦੀ ਰੈਡੀਏਸ਼ਨ ਨਾਲ ਹੋ ਰਹੀਆਂ ਮੌਤਾਂ ਨੂੰ ਦਸਿਆ ਜਾ ਰਿਹਾ ਕੋਰੋਨਾ, ਸ. ਹਰਦੇਵ ਸਿੰਘ ਗੋਲਾ

Read Next

ਕੇਂਦਰ ਨੇ ਰਾਜਾਂ ਨੂੰ ਹਫ਼ਤੇ ਦੇ ਸੱਤੇ ਦਿਨ ਰਾਸ਼ਨ ਦੀਆਂ ਦੁਕਾਨਾਂ ਖੋਲ੍ਹਣ ਦੇ੍ ਦਿੱਤੇ ਨਿਰਦੇਸ਼