Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 23, 2026

ਕੇਂਦਰ ਨੇ ਰਾਜਾਂ ਨੂੰ ਹਫ਼ਤੇ ਦੇ ਸੱਤੇ ਦਿਨ ਰਾਸ਼ਨ ਦੀਆਂ ਦੁਕਾਨਾਂ ਖੋਲ੍ਹਣ ਦੇ੍ ਦਿੱਤੇ ਨਿਰਦੇਸ਼

ਆਨਲਾਈਨ ਡੈਸਕ : ਕੇਂਦਰ ਸਰਕਾਰ ਨੇ ਦੇਸ਼ ਦੇ ਸਮੁੱਚੇ ਸੂਬਿਆਂ ਨੂੰ ਮਹੀਨੇ ਦੇ ਸਾਰੇ ਦਿਨ ਦੇਰ ਰਾਤ ਤਕ ਰਾਸ਼ਨ ਦੀਆਂ ਦੁਕਾਨਾਂ ਖੋਲਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਕੇਂਦਰ ਸਰਕਾਰ ਨੇ ਇਹ ਅਹਿਮ ਫੈਸਲਾ ਦੇਸ਼ ਦੇ ਆਮ ਨਾਗਰਿਕਾਂ ਨੂੰ ਰਾਸ਼ਨ ਦੀ ਘਾਟ ਕਾਰਨ ਆਪਣਾ ਪੇਟ ਭਰਨ ਵਿਚ ਅਸਮਰੱਥ ਹੁੰਦਿਆਂ ਦੇਖਦਿਆਂ ਲਿਆ ਹੈ। ਇਸਦਾ ਉਦੇਸ਼ ਗਰੂਬਾਂ ਨੂੰ ਸਮੇਂ ਸਮੇਂ ‘ਤੇ ਸੁਰੱਖਿਅਤ ਤਰੀਕੇ ਨਾਲ ਖਾਣਾ ਪਹੁੰਚਾਉਣਾ ਤੇ ਮੁਫ਼ਤ ਅਨਾਜ ਦਾ ਪ੍ਰਬੰਧ ਕਰਵਾਉਣਾ ਹੈ। ਕੇਂਦਰੀ ਖਾਧ ਮੰਤਰਾਲੇ ਨੂੰ ਇਹ ਜਾਣਕਾਰੀ ਮਿਲੀ ਸੀ ਕਿ ਕੋਰੋਮਾ ਮਹਾਮਾਰੀ ਦੇ ਚੱਲਦੇ ਲੱਗੇ ਲਾਕਡਾਊਨ ਦੌਰਾਨ ਰਾਸ਼ਨ ਦਾ ਪ੍ਰਬੰਧ ਕਰਨ ‘ਚ ਸਮੇਂ ਦੀ ਕਮੀ ਆ ਰਹੀ ਸੀ ਤੇ ਲੋਕ ਭੁੱਖੇ ਮਰ ਰਹੇ ਸਨ।ਇਸ ਲਈ ਕੇਂਦਰ ਨੇ ਸੂਬਿਆਂ ਨੂੰ ਇਹ ਨਿਰਦੇਸ਼ ਜਾਰੀ ਕੀਤੇ ਹਨ।

Vinkmag ad
Share Our Daily Posts

News Desk

Read Previous

ਪੰਜਾਬ ‘ਚ 31 ਮਈ ਤਕ ਵਧਿਆ ਮਿੰਨੀ ਲਾਕਡਾਊਨ, ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼

Read Next

ਜਲੰਧਰ ’ਚ ਕਰਫ਼ਿਊ ਦੌਰਾਨ ਪੁਲਸ ਸਾਹਮਣੇ ਆਪਸ ’ਚ ਭਿੜੀਆਂ ਦੋ ਧਿਰਾਂ, ਚੱਲੇ ਇੱਟਾਂ-ਪੱਥਰ