Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਪੈਂਟਰ ਬਣ ਕੇ ‘ਚ ਕਰਦਾ ਕੰਮ, ਭੇਤ ਪਾ ਕੇ ਲੁੱਟ ਤੇ ਕਰਦਾ ਕਤਲ, ਲੁਧਿਆਣ ਪੁਲਿਸ ਨੇ ਯੂਪੀ ਤੋਂ ਕੀਤਾ ਕਾਬੂ

ਲੁਧਿਆਣਾ : ਸਾਵਧਾਨ ਹੋ ਜਾਓ ਜੇਕਰ ਤੁਸੀਂ ਆਪਣੇ ਘਰ ਚ ਕੋਈ ਕੰਮ ਕਰਾਉਣਾ ਹੈ ਤਾਂ ਕਿਉਂਕਿ ਤੁਹਾਡੇ ਘਰ ਕੰਮ ਕਰਨ ਵਾਲਾ ਤੁਹਾਡੇ ਘਰ ਦੀ ਰੇਕੀ ਕਰਕੇ ਪੂਰਾ ਘਰ ਤਬਾਹ ਕਰ ਸਕਦਾ ਹੈ, ਕਿਉਂਕਿ ਲੁਧਿਆਣਾ ਪੁਲਿਸ ਨੇ ਇੱਕ ਅਜਿਹੇ ਮੁਲਜ਼ਮ ਨੂੰ ਗਿਰਫ਼ਤਾਰ ਕੀਤਾ ਹੈ ਜੋ ਘਰਾਂ ਚ ਰੰਗ ਦਾ ਕੰਮ ਕਰਦਾ ਸੀ ਤੇ ਘਰ ਦੀ ਪੂਰੀ ਰੇਕੀ ਘਰ ਕੇ ਉਸ ਸਮੇਂ ਘਰ ਆਉਂਦਾ ਸੀ। ਜਦ ਘਰ ਚ ਔਰਤ ਇਕੱਲੀ ਹੁੰਦੀ ਅਤੇ ਫੇਰ ਔਰਤ ਦਾ ਬੇਰਹਮੀ ਨਾਲ ਕਤਲ ਕਰ ਦਿੰਦਾ ਸੀ।

ਜ਼ਿਕਰਯੋਗ ਹੈ ਕਿ ਹਫ਼ਤਾ ਪਹਿਲਾਂ ਜਮਾਲਪੁਰ ਜੈਨ ਇਨਕਲੇਵ ਵਿੱਚ ਇੱਕ 30 ਸਾਲਾ ਔਰਤ ਦਾ ਕਤਲ ਹੋਇਆ ਸੀ ਤੇ ਕਾਤਲ ਘਰ ਚੋਂ ਨਗਦੀ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਿਆ ਸੀ ਜਿਸ ਨੂੰ ਲੁਧਿਆਣਾ ਪੁਲਿਸ ਨੇ ਯੂਪੀ ਤੋਂ ਗਿਰਫ਼ਤਾਰ ਕਰ ਲਿਆ ਹੈ।

ਲੁਧਿਆਣਾ ਪੁਲਿਸ ਕਮਿਸ਼ਨਰ ਅਨੁਸਾਰ ਮੁਲਜ਼ਮ ਨੇ 2003 ਵਿਚ ਮਾਡਲ ਟਾਊਨ ਵਿਖੇ ਪਹਿਲਾਂ ਵੀ ਔਰਤ ਅਤੇ ਨੌਕਰ ਦਾ ਕਤਲ ਕੀਤਾ ਸੀ ਅਤੇ ਇਸ ਮਾਮਲੇ ਵਿੱਚ ਸਜਾ ਕੱਟ ਰਿਹਾ ਸੀ । 2020 ਵਿੱਚ ਕੋਵਿਡ 19 ਦੇ ਚਲਦਿਆਂ ਮੁਲਜ਼ਮ ਨੂੰ ਪੈਰੋਲ ਮਿਲੀ ਸੀ , ਪਰ ਛੁੱਟੀ ਖਤਮ ਹੋਣ ਤੋਂ ਪਹਿਲਾਂ ਹੀ ਪੈਸੇ ਦੇ ਲਾਲਚ ਵਿੱਚ ਇਕ ਹੋਰ ਕਤਲ ਕਰ ਦਿੱਤਾ।

ਪੁਲਿਸ ਕਮਿਸ਼ਨਰ  ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੁਧਿਆਣਾ ਪੁਲਿਸ ਨੇ ਇਸ ਮਾਮਲੇ ਵਿੱਚ ਸਖ਼ਤ ਮਿਹਨਤ ਕਰਕੇ ਸੀ ਸੀ ਟੀ ਵੀ ਫੁਟੇਜ ਦੀ ਮਦਦ ਨਾਲ ਮੁਲਜ਼ਮ ਨੂੰ ਟਰੇਸ ਕੀਤਾ  ਅਤੇ ਮੁਲਜ਼ਮ ਜੋ ਕਿ ਯੂ ਪੀ ਭੱਜ ਗਿਆ ਸੀ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।  ਉਸ ਤੋਂ ਵਾਰਦਾਤ ਵਿੱਚ ਵਰਤਿਆ ਗਿਆ ਰੁਮਾਲ ਵੀ ਬਰਾਮਦ ਕਰ ਲਿਆ ਗਿਆ ਹੈ ਅਤੇ ਮਹਿਲਾ ਦਾ ਪਰਸ ਵੀ ਬਰਾਮਦ ਹੋਇਆ ਹੈ। ਉਹਨਾਂ ਨੇ ਕਿਹਾ ਕੇ ਮਹਿਲਾ ਦੇ ਘਰ ਵਿਚ ਪੇਂਟ ਦਾ ਕੰਮ ਕਰਨ ਵਾਸਤੇ ਗਿਆ ਸੀ ਤੇ ਪੈਸੇ ਨੂੰ ਦੇਖ ਕੇ ਉਸ ਦੇ ਮਨ ਵਿਚ ਲਾਲਚ ਆ ਗਿਆ ਅਤੇ ਉਸਨੇ ਔਰਤ ਨੂੰ ਇਕੱਲੀ ਦੇਖ ਉਸਦਾ ਕਤਲ ਕਰ ਦਿੱਤਾ। ਫਿਲਹਾਲ ਪੁਲਿਸ ਵਲੋਂ ਗਿਰਫ਼ਤਾਰ ਕੀਤੇ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਤੇ ਪੁਲਿਸ ਨੂੰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

Vinkmag ad
Share Our Daily Posts

News Desk

Read Previous

ਸਾਵਧਾਨ! ਸੋਸ਼ਲ ਮੀਡੀਆ ‘ਤੇ ਵੀਡੀਓ ਕਾਲ ਰਾਹੀਂ ਕੁੜੀਆਂ ਇੰਜ ਕਰ ਰਹੀਆਂ ਬਲੈਕਮੇਲ

Read Next

ਕੋਰੋਨਾ ਕਾਲ ਦੌਰਾਨ ਨਿੱਜੀ ਹਸਪਤਾਲਾਂ ਵਾਲੇ ਲੁੱਟ ਮਚਾ ਰਹੇ – ਬਿਕਰਮਜੀਤ ਸਿੰਘ ਮਜੀਠੀਆ