Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਕੋਰੋਨਾ ਕਾਲ ਦੌਰਾਨ ਨਿੱਜੀ ਹਸਪਤਾਲਾਂ ਵਾਲੇ ਲੁੱਟ ਮਚਾ ਰਹੇ – ਬਿਕਰਮਜੀਤ ਸਿੰਘ ਮਜੀਠੀਆ

ਚੰਡੀਗੜ੍ਹ, 18 ਮਈ ( ਬਿਕਰਮਜੀਤ ਸਿੰਘ ਮਾਨ) – ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕੀ ਕੋਰੋਨਾ ਕਾਲ ਦੌਰਾਨ ਨਿੱਜੀ ਹਸਪਤਾਲਾਂ ਵਾਲੇ ਲੁੱਟ ਮਚਾ ਰਹੇ ਹਨ ਅਤੇ ਮਰੀਜ਼ਾਂ ਦੇ 21-21 ਲੱਖ ਦੇ ਬਿੱਲ ਬਣ ਰਹੇ ਹਨ । ਪਰ ਸਰਕਾਰ ਚੁਪ – ਚਾਪ ਸਭ ਦੇਖ ਰਹੀ ਹੈ ; ਉਨ੍ਹਾਂ ਕਿਹਾ ਕਿ ਅਜਿਹੇ ਹਸਪਤਾਲ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ । ਮਜੀਠੀਆ ਨੇ ਨਵਜੋਤ ਸਿੰਘ ਸਿੱਧੂ ਨੂੰ ਘੇਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਖ਼ੁਦ ਕੋਈ ਚਰਿੱਤਰ ਨਹੀਂ ਹੈ | ਉਹ ਆਸਾ ਰਾਮ ਨੂੰ ਰਾਧੇ ਮਾਂ ਉੱਥੇ ਰਾਮ ਰਹੀਮ ਨੂੰ ਰੱਬ ਦੱਸਣ ਵਾਲਾ ਸਿਆਸੀ ਤੌਰ ‘ਤੇ ਨਰਿੰਦਰ ਮੋਦੀ ਅਤੇ ਸੋਨੀਆ ਗਾਂਧੀ ਦੀ ਚਾਪਲੂਸੀ ਕਰਦਾ ਰਿਹਾ ਹੈ | ਅਜਿਹੇ ਬੰਦੇ ਬੇਅਦਬੀ ਵਰਗੀ ਗੰਭੀਰ ਮਸਲੇ ‘ਤੇ ਟਿੱਪਣੀ ਕਰ ਰਹੇ ਸਨ, ਜਿਨ੍ਹਾਂ ਦਾ ਖ਼ੁਦ ਹੀ ਸਟੈਂਡ ਨਹੀਂ ਹੈ |

Vinkmag ad
Share Our Daily Posts

News Desk

Read Previous

ਪੈਂਟਰ ਬਣ ਕੇ ‘ਚ ਕਰਦਾ ਕੰਮ, ਭੇਤ ਪਾ ਕੇ ਲੁੱਟ ਤੇ ਕਰਦਾ ਕਤਲ, ਲੁਧਿਆਣ ਪੁਲਿਸ ਨੇ ਯੂਪੀ ਤੋਂ ਕੀਤਾ ਕਾਬੂ

Read Next

ਅੰਮ੍ਰਿਤਸਰ ਨੇੜੇ 1500 ਰੁਪਏ ਬਦਲੇ ਇਕ ਫਾਇਨਾਂਸ ਕੰਪਨੀ ਦੇੇ ਕਰਿੰਦੇ ਦਾ ਵੱਢਿਆ ਗੁੱਟ