15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਹੰਡਿਆਇਆ,(ਬਰਨਾਲਾ)18 ਮਈ, – ਅੱਜ ਹੰਡਿਆਇਆ ਰੇਲਵੇ ਸਟੇਸ਼ਨ ਅਤੇ ਤਪਾ ਰੇਲਵੇ ਸਟੇਸ਼ਨ ਵਿਚਕਾਰ ਪਿੰਡ ਖੁੱਡੀ ਖ਼ੁਰਦ ਦੇ ਨੇੜੇ ਅੰਬਾਲਾ – ਬਠਿੰਡਾ ਰੇਲਵੇ ਲਾਈਨ ਉੱਪਰ ਅਣਪਛਾਤੀ ਪਰਵਾਸੀ ਲੜਕੀ ਦੀ ਲਾਸ਼ ਮਿਲਣ ਦੀ ਖ਼ਬਰ ਹੈ, ਗੌਰਮਿੰਟ ਰੇਲਵੇ ਪੁਲਿਸ ਬਰਨਾਲਾ ਦੇ ਏ.ਐੱਸ.ਆਈ. ਰਣਵੀਰ ਸਿੰਘ ਨੇ ਦੱਸਿਆ ਕਿ ਸਾਨੂੰ ਡਰਾਈਵਰ ਨੇ ਜਾਣਕਾਰੀ ਦਿੱਤੀ ਸੀ ਕਿ ਰੇਲਵੇ ਲਾਈਨ ਉੱਪਰ ਇਕ ਲਾਸ਼ ਪਈ ਹੈ ; ਅਸੀਂ ਲਾਸ਼ ਨੂੰ ਚੁੱਕ ਕੇ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਆਂਦਾ ਅਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ।
