Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 23, 2026

ਨਿਊ ਜਰਸੀ ਦੇ ਜੰਗਲਾਂ ਨੂੰ ਵੀ ਲੱਗੀ ਅੱਗ

ਸੈਕਰਾਮੈਂਟੋ, 18 ਮਈ – ਦੱਖਣੀ ਕੈਲੇਫੋਰਨੀਆ ਦੇ ਜੰਗਲਾਂ ਨੂੰ ਲੱਗੀ ਅੱਗ ਅਜੇ ਨਿਯੰਤਰਨ ਹੇਠ ਨਹੀਂ ਹੋਈ ਜਦ ਕਿ ਨਿਊ ਜਰਸੀ ਦੇ ਜੰਗਲਾਂ ਨੂੰ ਵੀ ਅੱਗ ਲੱਗ ਜਾਣ ਦੀ ਖ਼ਬਰ ਹੈ। ਨਿਊ ਜਰਸੀ ਫੌਰੈਸਟ ਫਾਇਰ ਸਰਵਿਸ ਨੇ ਕਿਹਾ ਹੈ ਕਿ ਲੰਘੀ ਰਾਤ ਅੱਗ ਨਿਯੰਤਰਨ ਤੋਂ ਬਾਹਰ ਹੋ ਗਈ ਸੀ, ਪਰੰਤੂ ਬਾਅਦ ਵਿਚ ਇਸ ਉੱਪਰ ਕੁਝ ਹੱਦ ਤੱਕ ਕਾਬੂ ਪਾ ਲਿਆ ਗਿਆ। ਅਜੇ ਤੱਕ ਕੋਈ ਜਾਨੀ ਨੁਕਸਾਨ ਹੋਣ ਜਾਂ ਘਰਾਂ ਨੂੰ ਨੁਕਸਾਨ ਪੁੱਜਣ ਦੀ ਰਿਪੋਰਟ ਨਹੀਂ ਹੈ। ਦੂਜੇ ਪਾਸੇ ਦੱਖਣੀ ਕੈਲੇਫੋਰਨੀਆ ਦੇ ਜੰਗਲ ਨੂੰ ਲੱਗੀ ਅੱਗ ਦੇ ਮਾਮਲੇ ਵਿਚ ਇਕ ਸ਼ੱਕੀ ਗ੍ਰਿਫ਼ਤਾਰ ਕੀਤਾ ਹੈ। ਲਾਸ ਏਂਜਲਸ ਮੇਅਰ ਐਰਿਕ ਗੈਰਸੈਟੀ ਨੇ ਕਿਹਾ ਹੈ ਕਿ ਸਮਝਿਆ ਜਾਂਦਾ ਹੈ ਕਿ ਇਹ ਵਿਅਕਤੀ ਅੱਗ ਲਾਉਣ ਲਈ ਜ਼ਿੰਮੇਵਾਰ ਹੈ।

Vinkmag ad
Share Our Daily Posts

News Desk

Read Previous

ਰੇਲਵੇ ਲਾਈਨਾਂ ‘ਤੇ ਅਣਪਛਾਤੀ ਪਰਵਾਸੀ ਲੜਕੀ ਦੀ ਲਾਸ਼

Read Next

ਗੁਜਰਾਤ ‘ਚ ਤਾਓਤੇ ਨਾਲ ਭਾਰੀ ਤਬਾਹੀ, 13 ਦੀ ਮੌਤ, ਜਨਜੀਵਨ ਤਹਿਸ-ਨਹਿਸ, ਹਾਲਾਤ ਆਮ ਵਾਂਗ ਹੋਣ ‘ਤੇ ਲੱਗੇਗਾ ਲੰਬਾ ਸਮਾਂ