ਕਾਠਮਾਂਡੂ : ਨੇਪਾਲ ਵਿਚ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਰਿਕਟਰ ਸਕੇਲ ’ਤੇ ਭੂਚਾਲ ਦੀ ਤੀਬਰਤਾ 5.3 ਦਰਜ ਕੀਤੀ ਗਈ ਹੈ। ਭੂਚਾਲ ਦਾ ਕੇਂਦਰ ਪੋਖਰਾ ਤੋਂ 35 ਕਿਮੀ. ਪੂਰਬ ਦੱਸਿਆ ਜਾ ਰਿਹਾ ਹੈ। ਫਿਲਹਾਲ ਜਾਨਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। Share Our Daily Posts