Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਬਠਿੰਡਾ : ਨਿੱਜੀ ਹਸਪਤਾਲ ਨੇ ਪੈਸੇ ਨਾ ਦੇਣ ‘ਤੇ ਗਹਿਣੇ ਰੱਖੀ ਮ੍ਰਿਤਕ ਦੀ ਲਾਸ਼

ਬਠਿੰਡਾ ਦੇ ਮਾਨਸਾ ਰੋਡ ਵਿਖੇ ਸਥਿਤ ਆਈਵੀਵਾਈ ਹਸਪਤਾਲ  ਵੱਲੋਂ ਵੀ ਕੋਰੋਨਾ ਮਰੀਜ਼ ਦੀ ਮ੍ਰਿਤਕ ਦੇਹ ਦੀ ਸਪੁਰਦਦਾਰੀ ਦੇਣ ਲਈ 5 ਲੱਖ ਰੁਪਏ ਦੀ ਮੰਗ ਕੀਤੀ ਗਈ ਜਦੋਂ ਕਿ ਮਰੀਜ਼ ਦੇ ਵਾਰਸ ਪਹਿਲਾਂ ਹੀ  ਕਰੀਬ 7 ਲੱਖ ਰੁਪਏ ਹਸਪਤਾਲ ਨੂੰ ਦੇ ਚੁੱਕੇ ਹਨ।  ਮ੍ਰਿਤਕ ਆਦਮੀ ਦਾ ਨਾਮ ਗੌਰਵ ਸ਼ਰਮਾ ਸੀ ਅਤੇ ਉਹ ਮਥੁਰਾ  ਦਾ ਰਹਿਣ ਵਾਲਾ ਸੀ l ਕੋਵਿੰਡ ਦੇ ਨਾਲ ਉਨ੍ਹਾਂ ਦੇ ਪਰਿਵਾਰ ਦੇ ਪਹਿਲਾਂ ਤਿੰਨ ਜੀਆਂ ਦੀ ਮੌਤ ਹੋ ਚੁੱਕੀ ਹੈ  ਬਾਕੀ ਦੇ ਲੋਕ ਅਜੇ ਵੀ ਕੋਰੋਨਾ ਪਾਜ਼ੀਟਿਵ ਹਨ l ਹਸਪਤਾਲ ਤੋਂ ਏਨਾ ਬਿੱਲ ਬਣਿਆ ਦੇਖ ਕੇ  ਪੀੜਤ ਪਰਿਵਾਰ ਦੇਣ ਤੋਂ ਅਸਮਰੱਥ ਸੀ ਜਿਸ ਕਰਕੇ ਪੀੜਤਾਂ ਨੂੰ ਲਾਸ਼ ਨਾ ਦਿੱਤੀ। ਮਾਹੌਲ ਵਿਗੜ ਗਿਆ ਤੇ ਮਾਮਲਾ ਕਿਸਾਨ ਯੂਨੀਅਨ ਕੋਲ ਪਹੁੰਚ ਗਿਆ ਤੇ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਮੌਕੇ ਤੇ ਪਹੁੰਚੇ।  ਉਨ੍ਹਾਂ ਪ੍ਰਸ਼ਾਸਨ ਨੂੰ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ ਜਿਸ ਕਰਕੇ ਮਾਹੌਲ ਭਖਦਾ ਦੇਖ ਹਸਪਤਾਲ ਪ੍ਰਬੰਧਕਾਂ ਵਲੋਂ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪੀ ਗਈ। ਹੁਣ ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਜੇਕਰ ਕੋਰੋਨਾ ਮਹਾਂਮਾਰੀ ਦੇ ਇਸ ਦੌਰ ਵਿੱਚ ਹਸਪਤਾਲ ਲਾਸ਼  ਦੇਣ ਲਈ ਵੀ ਲੱਖਾਂ ਰੁਪਏ ਦੀ ਵਸੂਲੀ ਵੀ ਕਰਨਗੇ  ਤਾਂ ਫਿਰ ਕੀ ਬਣੇਗਾ? ਇਸ ਮਾਮਲੇ ਸਬੰਧੀ ਜਦੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਧਿਆਨ ਵਿਚ ਆਏ ਹਨ, ਜਿਸ ਦੀ ਜਾਂਚ ਕਰਵਾ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਵੱਧ ਪੈਸੇ ਵਸੂਲਣ ਵਾਲੇ ਕਿਸੇ ਵੀ ਹਸਪਤਾਲ ਜਾਂ ਪ੍ਰਬੰਧਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਵੱਧ ਪੈਸੇ ਵਸੂਲਣ ਵਾਲੇ ਹਸਪਤਾਲਾਂ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ ਪ੍ਰੰਤੂ  ਇਸ ਦੇ ਬਾਵਜੂਦ ਪ੍ਰਾਈਵੇਟ ਹਸਪਤਾਲਾਂ ਵੱਲੋਂ ਕੋਰੋਨਾ ਪੀੜਤਾਂ ਤੋਂ ਤੈਅ ਰੇਟ ਤੋਂ ਵੱਧ ਪੈਸੇ ਵਸੂਲੇ ਜਾ ਰਹੇ ਹਨ। ਇਹ ਖੁਲਾਸਾ ਅੱਜ ਨਿੱਜੀ ਹਸਪਤਾਲ ਬਠਿੰਡਾ ਵਿਖੇ ਹੋਇਆ ਜਿੱਥੇ ਕੋਰੋਨਾ ਪੀੜਤ ਮਰੀਜ਼ ਦੇ ਪਰਿਵਾਰ ਤੋਂ ਬਾਰਾਂ ਹਜ਼ਾਰ ਰੁਪਏ  ਦੀ ਥਾਂ ਤੇ ਪੱਚੀ ਹਜ਼ਾਰ ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਪੈਸਾ ਵਸੂਲਿਆ ਜਾ ਰਿਹਾ ਸੀ। ਕੋਰੋਨਾ ਪੀੜਤ ਮਰੀਜ਼ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪ੍ਰਬੰਧਕਾਂ ਨਾਲ ਗੱਲ ਕਰਨੀ ਚਾਹੀ ਤਾਂ ਉਹ  ਰੁੱਖਾ ਬੋਲਦੇ ਨਜ਼ਰ ਆਏ। ਪੀੜਤ ਮਰੀਜ਼ ਨਾਲ ਵੀ ਨਹੀਂ ਮਿਲਾਇਆ ਜਾ ਰਿਹਾ ਜਿਸ ਕਰਕੇ ਪੀੜਤਾਂ ਵੱਲੋਂ ਇਸ ਮਾਮਲੇ ਦੀ ਸ਼ਿਕਾਇਤ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਕੀਤੀ ਗਈ ਹੈ।

Vinkmag ad
Share Our Daily Posts

News Desk

Read Previous

ਜਲੰਧਰ ਸੈਂਟਰਲ ਹਲਕੇ ਦੇ ਕਾਂਗਰਸੀ ਆਗੂਆਂ ਸਣੇ 25 ਪਰਿਵਾਰਾਂ ਨੇ ਫੜ੍ਹਿਆ AAP ਦਾ ਪੱਲਾ, ਬੋਲੇ- ਕੈਪਟਨ ਸਰਕਾਰ ਪੂਰੀ ਤਰ੍ਹਾਂ ਨਾਕਾਮ

Read Next

ਬਠਿੰਡਾ ਵਿਚ ਬਲੈਕ ਫੰਗਸ ਦੀ ਦਸਤਕ, 4 ਮਰੀਜ਼ ਆਏ ਸਾਹਮਣੇ