ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ
ਅਹਿਮਦਾਬਾਦ, 19 ਮਈ – ਚੱਕਰਵਾਤ ਤੌਕਤੇ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਪਹੁੰਚੇ ਹਨ , ਜਿੱਥੇ ਉਨ੍ਹਾਂ ਵਲੋਂ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਭਾਵ ਨਗਰ ਪਹੁੰਚੇ ਹਨ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਵਲੋਂ ਦਿਉ, ਜਾਫਰਾਬਾਦ ਅਤੇ ਮਾਹੂਵਾ ਦਾ ਹਵਾਈ ਸਰਵੇਖਣ ਕੀਤਾ ਜਾ ਰਿਹਾ ਹੈ । ਸਰਵੇਖਣ ਤੋਂ ਬਾਅਦ, ਪ੍ਰਧਾਨ ਮੰਤਰੀ ਅਹਿਮਦਾਬਾਦ ਵਿਖੇ ਇਕ ਸਮੀਖਿਆ ਬੈਠਕ ਕਰਨ ਵਾਲੇ ਹਨ

