Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਨਵਜੋਤ ਸਿੰਘ ਸਿੱਧੂ ਧਾਰਮਿਕ ਪਿੱਚ ‘ਤੇ ਸਿਆਸੀ ਖੇਡ ਖੇਡ ਰਹੇ ਹਨ – ਮਨਦੀਪ ਸਿੰਘ ਮੰਨਾ

ਪਟਿਆਲਾ,19 ਮਈ  – ਨਵਜੋਤ ਸਿੰਘ ਸਿੱਧੂ ਮੌਕਾਪ੍ਰਸਤ ਰਾਜਨੀਤੀ ਕਰ ਰਹੇ ਹਨ ਅਤੇ ਉਹ ਲੋਕਾਂ ਦੇ ਮਨਾਂ ਨਾਲ ਜੁੜੇ ਬੇਅਦਬੀ ਦੇ ਧਾਰਮਿਕ ਮੁੱਦੇ ਦੀ ਪਿੱਚ ‘ਤੇ ਸਿਆਸੀ ਖੇਡ ਖੇਡ ਰਹੇ ਹਨ। ਇਹ ਵਿਚਾਰ ਅੱਜ ਸਿਆਸੀ ਆਗੂ ਮਨਦੀਪ ਸਿੰਘ ਮੰਨਾ ਦੇ ਹਨ । ਉਨ੍ਹਾਂ ਦਾ ਕਹਿਣਾ ਸੀ ਕਿ ਸਿੱਧੂ ਜੋੜੀ ਸਿੱਧੀ ਤਰ੍ਹਾਂ ਮੈਦਾਨ ਵਿਚ ਨਿੱਤਰ ਆਏ । ਰੋਜ਼ਾਨਾ ਸਿਰਫ਼ ਟਵੀਟ ਪਾ ਕੇ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਬਿਆਨਬਾਜ਼ੀ ਕਰ ਕੇ ਸਿਆਸੀ ਰੋਟੀਆਂ ਸੇਕਣੀਆਂ ਬੰਦ ਕਰੇ। ਉਨ੍ਹਾਂ ਕਿਹਾ ਕਿ ਜੇਕਰ ਨਵਜੋਤ ਸਿੰਘ ਸਿੱਧੂ ਹਫ਼ਤੇ ਵਿਚ ਸਿੱਧੇ ਹੋ ਕੇ ਪੰਜਾਬ ਦੇ ਲੋਕਾਂ ਦੀ ਵੱਖਰੇ ਤੌਰ ‘ਤੇ ਅਗਵਾਈ ਕਰਨ ਲਈ ਮੈਦਾਨ ਵਿਚ ਨਾ ਨਿੱਤਰੇ ਤਾਂ ਉਹ ਸਿੱਧੂ ਪਰਿਵਾਰ ਦੇ ਘੁਟਾਲਿਆਂ ਦਾ ਪਰਦਾਫਾਸ਼ ਕਰਨਗੇ।

Vinkmag ad
Share Our Daily Posts

News Desk

Read Previous

ਚੱਕਰਵਾਤ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣ ਲਈ ਪ੍ਰਧਾਨ ਮੰਤਰੀ ਪਹੁੰਚੇ ਗੁਜਰਾਤ

Read Next

ਉੱਤਰ ਪ੍ਰਦੇਸ਼ ਤੋਂ ਨੌਂ ਯਾਤਰੀਆਂ ਨੂੰ ਲੈ ਕੇ ਜਾ ਰਹੀ ਇਕ ਕੈਬ ਚਨਾਬ ਦਰਿਆ ‘ਚ ਡਿੱਗੀ