Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਦੇਸ਼ ‘ਚ ਕੋਰੋਨਾ ਤੋਂ ਬਾਅਦ ਬਲੈਕ ਫੰਗਸ ਨੇ ਵਧਾਈ ਮੁਸੀਬਤ, ਇਨ੍ਹਾਂ ਦੋ ਸੂਬਿਆਂ ਨੇ ਮਹਾਮਾਰੀ ਐਲਾਨਿਆ ; ਜਾਣੋ ਪੂਰੀ ਅਪਡੇਟ

ਨਵੀਂ ਦਿੱਲੀ, ਏਜੰਸੀਆਂ : Black Fungus In India ਦੇਸ਼ ‘ਚ ਕੋਰੋਨਾ ਵਾਇਰਸ ਤੋਂ ਬਾਅਦ ਇਕ ਹੋਰ ਨਵੀਂ ਬਿਮਾਰੀ ਸਰਕਾਰਾਂ ਦੀ ਮੁਸੀਬਤ ਵਧਾ ਰਹੀ ਹੈ। Black Fungus ਦਾ ਕਹਿਰ ਹੁਣ ਦੇਸ਼ ‘ਚ ਵਧਦਾ ਜਾ ਰਿਹਾ ਹੈ। ਯੂਪੀ-ਦਿੱਲੀ, ਮਹਾਰਾਸ਼ਟਰ, ਰਾਜਸਥਾਨ ਸਣੇ ਦੇਸ਼ ਦੇ ਕਈ ਸੂਬਿਆਂ ‘ਚ ਇਸ ਦੇ ਮਰੀਜ਼ ਮਿਲ ਰਹੇ ਹਨ। ਹੁਣ ਤਕ ਸੱਤ ਸੂਬਿਆਂ ‘ਚ ਇਸ ਦੇ ਫੈਲਣ ਦੀ ਸੂਚਨਾ ਹੈ। ਉਤਰ ਪ੍ਰਦੇਸ਼, ਉਤਰਾਖੰਡ, ਦਿੱਲੀ, ਰਾਜਸਥਾਨ, ਗੁਜਰਾਤ, ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ਇਸ ‘ਚ ਸ਼ਾਮਲ ਹਨ। ਦੇਸ਼ ਦੇ ਦੋ ਸੂਬਿਆਂ ਨੇ ਇਸ ਨੂੰ ਮਹਾਮਾਹੀ ਐਲਾਨ ਦਿੱਤਾ ਹੈ। ਤੇਲੰਗਾਨਾ ਤੇ ਰਾਜਸਥਾਨ ਨੇ ਇਸ ਨੂੰ ਮਹਾਮਾਰੀ ਐਲਾਨਿਆ ਹੈ। ਤੇਲੰਗਾਨਾ ਸਰਕਾਰ ਨੇ ਇਸ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ। ਹੁਣ ਸੂਬਿਆਂ ‘ਚ ਆਉਣ ਵਾਲੇ ਹਰ ਕੇਸ ਦੀ ਜਾਣਕਾਰੀ ਦੇਣੀ ਪਵੇਗੀ ਤੇ ਸਾਵਧਾਨੀ ਵਰਤਣੀ ਪਵੇਗੀ।

Vinkmag ad
Share Our Daily Posts

News Desk

Read Previous

ਖ਼ਬਰਾਂ ਉੱਤਰਾਖੰਡ ਐਨ.ਐੱਚ .58 ਵਿਖੇ ਜ਼ਮੀਨ ਖਿਸਕੀ

Read Next

ਮਾਝੇ ਦੀਏ ਮੋਮਬੱਤੀਏ’ ਵਾਲੇ ਪ੍ਰਸਿੱਧ ਗਾਇਕ ਬਲਕਾਰ ਸਿੱਧੂ ਮੁੜ ‘ਆਪ’ ‘ਚ ਹੋਏ ਸ਼ਾਮਲ