Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਮੋਗਾ ‘ਚ ਏਅਰਫੋਰਸ ਦਾ Mig-21 ਜਹਾਜ਼ ਹਾਦਸਾਗ੍ਰਸਤ, ਧਮਾਕੇ ਤੋਂ ਬਾਅਦ ਲੱਗੀ ਅੱਗ, ਪਾਇਲਟ ਦੀ ਮੌਤ

ਬਾਘਾਪੁਰਾਣਾ : ਬੀਤੀ ਰਾਤ ਪਿੰਡ ਲੰਗੇਆਣਾ ਵਿਖੇ ਮਿੱਗ-21 ਜਹਾਜ਼ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਨੂੰ ਡਿੱਗਦੇ ਸਾਰ ਹੀ ਅੱਗ ਲੱਗ ਗਈ। ਜਹਾਜ਼ ਦੇ ਪਾਇਲਟ ਦੀ ਵੀ ਮੌਤ ਹੋ ਗਈ ਹੈ।

ਪਿੰਡ ਲੰਗੇਆਣਾ ਦੇ ਨੰਬਰਦਾਰ ਸਾਧੂ ਰਾਮ ਸ਼ਰਮਾ ਨੇ ਦੱਸਿਆ ਕਿ ਦੇਰ ਰਾਤ ਜਦੋਂ ਧਮਾਕਾ ਹੋਇਆ ਤਾਂ ਪਿੰਡ ਵਾਸੀ ਘਰਾਂ ‘ਚੋਂ ਬਾਹਰ ਆ ਗਏ। ਜੀਓਜੀ ਸਤਿਨਾਮ ਸਿੰਘ ਤੇ ਮਲਕੀਤ ਸਿੰਘ ਨੂੰ ਨਾਲ ਲੈ ਜਾ ਕੇ ਵੇਖਿਆ ਤਾਂ ਮੱਖਣ ਸਿੰਘ ਮੁਨੀਮ ਦੇ ਘਰ ਦੇ ਨਜ਼ਦੀਕ ਮਿੱਗ 21 ਜਹਾਜ਼ ਨੂੰ ਅੱਗ ਲੱਗੀ ਹੋਈ ਸੀ। ਜਹਾਜ਼ ਧਰਤੀ ‘ਤੇ ਡਿੱਗਣ ਨਾਲ 5 ਫੁੱਟ ਦੇ ਕਰੀਬ ਟੋਆ ਪੈ ਗਿਆ। ਦੇਖਦਿਆਂ ਹੀ ਦੇਖਦਿਆਂ ਜਹਾਜ਼ ਸੜ ਕੇ ਸੁਆਹ ਹੋ ਗਿਆ। ਪਾਇਲਟ ਨੇ ਪੈਰਾਸ਼ੂਟ ਨਾਲ ਛਾਲ ਮਾਰ ਕੇ ਜਾਣ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਜਹਾਜ਼ ਦੇ ਕਿਸੇ ਭਾਰੀ ਉਪਕਰਨ ਨਾਲ ਟੱਕਰ ਹੋਣ ਕਾਰਨ ਪਾਇਲਟ ਦੀ ਮੌਤ ਹੋ ਗਈ।

ਰਾਤ 12.30 ਵਜੇ ਦੇ ਕਰੀਬ ਏਅਰ ਫੋਰਸ ਦੇ ਅਧਿਕਾਰੀ ਵੀ ਘਟਨਾ ਸਥਲ ‘ਤੇ ਪਹੁੰਚ ਗਏ। ਐਸਐਸਪੀ ਹਰਮਨਬੀਰ ਸਿੰਘ (SSP Harmanbir Singh) ਵੀ ਭਾਰੀ ਪੁਲਿਸ ਟੀਮ ਸਮੇਤ ਘਟਨਾ ਸਥਲ ‘ਤੇ ਪਹੁੰਚੇ ਅਤੇ ਇਸ ਇਲਾਕੇ ਨੂੰ ਸੀਲ ਕਰ ਲਿਆ। ਫ਼ੌਜ ਦੀ ਐਂਬੂਲੈਂਸ ਖੇਤ ‘ਚੋਂ ਪਾਇਲਟ ਦੀ ਲਾਸ਼ ਲੈ ਗਈ ਹੈ। ਫ਼ੌਜ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਰੱਖੀ ਹੈ। ਮੀਡੀਆ ਨੂੰ ਇਕ ਕਿੱਲੋਮੀਟਰ ਪਹਿਲਾਂ ਹੀ ਰੋਕ ਦਿੱਤਾ ਗਿਆ ਹੈ। ਫਿਲਹਾਲ ਅਧਿਕਾਰਤ ਰੂਪ ‘ਚ ਏਅਰਫੋਰਸਰ ਦੇ ਅਧਿਕਾਰੀਆਂ ਨੇ ਕੁਝ ਨਹੀਂ ਕਿਹਾ ਹੈ।।
ਦੱਸਿਆ ਜਾਂਦਾ ਹੈ ਕਿ ਜਹਾਜ਼ ਰਾਜਸਥਾਨ ਤੋਂ ਹਲਵਾਰੇ ਲਈ ਜਾ ਰਿਹਾ ਸੀ ਤੇ ਇਹ ਏਅਰ ਫੋਰਸ ਦਾ ਮਿੱਗ 21 ਜਹਾਜ਼ ਸੀ ਜਿਸ ‘ਤੇ ਸਿਖਲਾਈ ਲਈ ਜਾ ਰਹੀ ਸੀ। ਘਟਨਾ ਸਥਲ ‘ਤੇ ਪਿੰਡ ਦੀ ਪੰਚਾਇਤ ਅਤੇ ਪਤਵੰਤੇ ਸੱਜਣ ਪਹੁੰਚੇ ਤੇ ਅਧਿਕਾਰੀਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦਾ ਸਹਿਯੋਗ ਦਿੱਤਾ। ਦਿਨ ਚੜ੍ਹਦੇ ਸਾਰ ਹੀ ਸੈਂਕੜੇ ਲੋਕ ਇਕੱਤਰ ਹੋਣੇ ਸ਼ੁਰੂ ਹੋ ਗਏ ਪ੍ਰੰਤੂ ਪੁਲਿਸ ਨੇ ਸਖ਼ਤ ਨਾਕਾਬੰਦੀ ਕੀਤੀ ਹੋਈ ਸੀ। ਕਿਸੇ ਨੂੰ ਵੀ ਹਾਦਸੇ ਵਾਲੀ ਜਗ੍ਹਾ ਕੋਲ ਜਾਣ ਦੀ ਇਜਾਜ਼ਤ ਨਹੀਂ ਸੀ।

Vinkmag ad
Share Our Daily Posts

News Desk

Read Previous

ਪਿੰਡ ਵਿੱਚ ਹੋਈ ਮਾਮੂਲੀ ਬਹਿਸ ਨੂੰ ਲੈ ਕੇ ਜਲੰਧਰ ਦੇ ਦੋ ਨੌਜਵਾਨਾਂ ਉੱਤੇ ਜਾਨਲੇਵਾ ਹਮਲਾ

Read Next

ਸ਼ਾਂਤ ਨਹੀਂ ਹੋ ਰਿਹੈ ਕਾਂਗਰਸ ’ਚ ਉੱਠਿਆ ਬਗਾਵਤ ਦਾ ਤੂਫ਼ਾਨ, ਸਿੱਧੂ ਦੀ ਕਾਂਗਰਸੀਆਂ ਨੂੰ ਦਿੱਲੀ ਜਾਣ ਦੀ ਸਲਾਹ