Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਤੇਜ਼ਧਾਰ ਹਥਿਆਰ ਦੀ ਨੋਕ ਤੇ ਟਰੱਕ ਡਰਾਈਵਰਾਂ ਤੋ ਲੁੱਟ ਖੋਹ ਕਰਨੇ ਵਾਲੇ ਮਾਮਾ ਭਾਣਜਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਲੁਧਿਆਣਾ : ਪੁਲਿਸ ਨੇ ਲੁੱਟਾ  ਖੋਹਾ ਕਰਨ ਵਾਲੇ ਦੋ ਅਜਿਹੇ ਮੁਲਜ਼ਮਾਂ ਨੂੰ ਗਿਰਫ਼ਤਾਰ ਕੀਤਾ ਹੈ ਜੋ ਰਿਸ਼ਤੇ ਚ ਮਾਮਾ ਭਾਣਜਾ ਲੱਗਦੇ ਹਨ ਤੇ ਫਿਲੌਰ ਦੇ ਨੇੜੇ ਪਿੰਡਾਂ ਦੇ ਰਹਿਣ ਵਾਲੇ ਹਨ ਪੁਲਿਸ ਅਨੁਸਾਰ ਦੋਵੇ ਨਸ਼ਾ ਕਰਨ ਦੇ ਆਦਿ ਹਨ ਤੇ ਨਸ਼ੇ ਦੀ ਪੂਰ ਤੀ ਲਈ ਦੋਵੇਂ ਮੁਲਜ਼ਮ ਲੁਧਿਆਣਾ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਲੁੱਟਾ ਖੋਹਾਂ ਕਰਦੇ ਸਨ ਫੜੇ ਗਏ। ਮੁਲਜ਼ਮ ਤੇਜ਼ਧਾਰ ਹਥਿਆਰਾਂ ਦੀ ਨੋਕ ਤੇ ਟਰੱਕ ਡ੍ਰਾਇਵਰਾਂ ਨੂੰ ਨਿਸ਼ਾਨਾ ਬਣਾ ਕੇ ਲੁੱਟ ਖੋਹ ਕਰਕੇ ਵਾਪਿਸ ਫਿਲੌਰ ਚਲੇ ਜਾਂਦੇ ਸਨ।

ਪੁਲਿਸ ਨੇ ਫੜੇ ਗਏ ਮੁਲਜ਼ਮਾਂ ਕੋਲੋਂ ਦੋ ਚੋਰੀ ਦੇ ਮੋਟਰ ਸਾਈਕਲ ਪੰਜ ਮੋਬਾਇਲ ਫੋਨ ਇਕ ਤੇਜਧਾਰ ਹਥਿਆਰ ਬਰਾਮਦ ਕੀਤਾ ਹੈ । ਪੁਲਸ ਅਧਿਕਾਰੀਆਂ ਦੇ ਅਨੁਸਾਰ ਇਨਾਂ ਤੇ ਪਹਿਲਾ ਵੀ ਕਈ ਮੁੱਕਦਮੇ ਦਰਜ ਹਨ। ਫਿਲਹਾਲ ਪੁਲਸ ਵਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਤੋ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੁਲਿਸ ਅਹਿਮ ਖੁਲਾਸੇ ਹੋਣ ਦੇ ਨਾਲ ਨਾਲ ਕੲੀ ਲੁੱਟ ਖੋਹ ਦੀਆਂ ਵਾਰਦਾਤਾਂ ਹੱਲ ਹੋਣ ਦੀ ਉਮੀਦ ਹੈ।

Vinkmag ad
Share Our Daily Posts

News Desk

Read Previous

ਤੇਜ਼ ਝੱਖੜ ਕਰ ਕੇ ਹੋਇਆ ਲੱਖਾਂ ਦਾ ਨੁਕਸਾਨ, ਸੜਕਾਂ ‘ਤੇ ਡਿਗੇ ਦਰਖ਼ਤ ਤੇ ਬਿਜਲੀ ਦੇ ਖੰਭੇ

Read Next

ਸ਼ਰਮਸਾਰ : ਕਰਿਆਣੇ ਦੀ ਦੁਕਾਨ ਤੋਂ ਸਾਮਾਨ ਲੈਣ ਗਈ 16 ਸਾਲਾ ਕੁੜੀ ਨਾਲ ਦੁਕਾਨਦਾਰਾਂ ਨੇ ਕੀਤੀ ਜ਼ਬਰਦਸਤੀ