Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 21, 2026

ਖੰਨਾ ਪੁਲਿਸ ਨੇ 11 ਰਿਵਾਲਵਰ, 25 ਮੈਗਜ਼ੀਨ ਫੜ੍ਹੇ – ਐਸ.ਐੱਸ.ਪੀ. ਗਰੇਵਾਲ …

ਖੰਨਾ, 21 ਮਈ – ਪੁਲਿਸ ਜ਼ਿਲ੍ਹਾ ਖੰਨਾ ਦੇ ਸੀ.ਆਈ.ਏ. ਸਟਾਫ਼ ਦੀ ਟੀਮ ਨੇ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 11 ਪਿਸਤੌਲ ਅਤੇ 25 ਮੈਗਜ਼ੀਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ। ਖੰਨਾ ਦੇ ਐਸ.ਐਸ.ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਪ੍ਰੈੱਸ ਕਾਨਫ਼ਰੰਸ ਵਿਚ ਦੱਸਿਆ ਕਿ ਇਨ੍ਹਾਂ ਵਿਚੋਂ ਇਕ ਫ਼ਿਰੋਜ਼ਪੁਰ ਅਤੇ ਇਕ ਵਿਅਕਤੀ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਪੁਲੀਸ ਮਾਮਲੇ ਦੀ ਹੋਰ ਛਾਣਬੀਣ ਕਰ ਰਹੀ ਹੈ

Vinkmag ad
Share Our Daily Posts

News Desk

Read Previous

ਬਰਨਾਲਾ : ਜੋਧਪੁਰ ਦੇ ਨੌਜਵਾਨ ਦਾ ਮਨੀਲਾ ‘ਚ ਗੋਲੀਆਂ ਮਾਰ ਕੇ ਕਤਲ

Read Next

ਸਾਰੇ ਸਕੂਲਾਂ ਵਿਚ 24 ਮਈ ਤੋਂ 23 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ