Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਜਲੰਧਰ: ਭਾਬੀ ਨਾਲ ਰੰਗਰਲੀਆਂ ਮਨਾ ਰਹੇ ਪਤੀ ਨੂੰ ਪਤਨੀ ਨੇ ਰੰਗੇ ਹੱਥੀਂ ਫੜਿਆ, ਫਿਰ ਜੋ ਹੋਇਆ ਉਹ ਤਾਂ ਹੱਦ ਹੋ ਗਈ

ਜਲੰਧਰ — ਦਿਓਰ-ਭਾਬੀ ਦਾ ਰਿਸ਼ਤਾ ਬੇਹੱਦ ਹੀ ਖ਼ਾਸ ਮੰਨਿਆ ਜਾਂਦਾ ਹੈ ਪਰ ਜਲੰਧਰ ’ਚ ਇਕ ਪਤਨੀ ਨੇ ਆਪਣੇ ਪਤੀ ਨੂੰ ਉਸ ਦੀ ਭਾਬੀ ਦੇ ਨਾਲ ਹੀ ਰੰਗਰਲੀਆਂ ਮਨਾਉਂਦੇ ਰੰਗੇ ਹੱਥੀਂ ਫੜ ਲਿਆ। ਇਸ ਦੇ ਬਾਅਦ ਪੀੜਤਾ ਦੇ ਪਤੀ ਅਤੇ ਉਸ ਦੀ ਭਾਬੀ ਨੇ ਪੀੜਤਾ ਦੀ ਹੀ ਜੰਮ ਕੇ ਕੁੱਟਮਾਰ ਕਰ ਦਿੱਤੀ।  ਮਿਲੀ ਜਾਣਕਾਰੀ ਮੁਤਾਬਕ ਜਲੰਧਰ ਵਿਖੇ ਉਪਕਾਰ ਨਗਰ ਦੀ ਰਹਿਣ ਵਾਲੀ ਸਰਿਕਾ ਨੇ ਦੱਸਿਆ ਕਿ ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੇਕੇ ਘਰ ਆਈ ਹੋਈ ਸੀ ਅਤੇ ਉਸ ਦਾ ਪਤੀ ਰੋਜ਼ਾਨਾ ਇਹ ਕਹਿ ਕੇ ਚਲਾ ਜਾਂਦਾ ਸੀ ਕਿ ਉਹ ਦਫ਼ਤਰ ਜਾ ਰਿਹਾ ਹੈ। ਉਸ ਨੇ ਦੱਸਿਆ ਕਿ ਉਸ ਨੂੰ ਆਪਣੇ ਪਤੀ ’ਤੇ ਪਿਛਲੇ 6 ਮਹੀਨਿਆਂ ਤੋਂ ਸ਼ੱਕ ਸੀ ਕਿ ਉਸ ਦੇ ਪਤੀ ਦੇ ਆਪਣੀ ਭਾਬੀ ਨਾਲ ਹੀ ਨਾਜਾਇਜ਼ ਸੰਬੰਧ ਹਨ। ਬੀਤੇ ਦਿਨ ਉਸ ਨੇ ਆਪਣੇ ਪਤੀ ਨੂੰ ਭਾਬੀ ਦੇ ਨਾਲ ਉਸ ਦੇ ਘਰੋਂ ਰੰਗਰਲੀਆਂ ਮਨਾਉਂਦੇ ਰੰਗੇ ਹੱਥੀਂ ਫੜ ਲਿਆ।

ਇਸ ਦੇ ਬਾਅਦ ਉਸ ਦੇ ਪਤੀ ਗੌਰਵ ਅਤੇ ਉਸ ਦੀ ਭਾਬੀ ਮਮਤਾ ਨੇ ਮਿਲ ਕੇ ਸਾਰਿਕਾ ਦੀ ਕੁੱਟਮਾਰ ਕਰ ਦਿੱਤੀ। ਇਥੋਂ ਤੱਕ ਕਿ ਪਤੀ ਦੀ ਮਾਂ ਜੋ ਕਿ ਦੂਜੇ ਕਮਰੇ ’ਚ ਬੈਠੀ ਸੀ, ਉਸ ਨੇ ਵੀ ਸਾਰਿਕਾ ਦੀ ਬੇਹੱਦ ਕੁੱਟਮਾਰ ਕੀਤੀ। ਉਸ ਦੀ ਭੈਣ ਅਤੇ ਉਸ ਦੇ ਭਰਾ ਵੱਲੋਂ ਮੌਕੇ ’ਤੇ ਆ ਕੇ ਸਾਰਿਕਾ ਨੂੰ ਬਚਾਇਆ ਗਿਆ ਅਤੇ ਮੌਕੇ ’ਤੇ ਹਸਪਤਾਲ ਲਿਜਾਇਆ ਗਿਆ। ਸਾਰਿਕਾ ਨੇ ਦੱਸਿਆ ਕਿ ਉਹ ਆਪਣੀ ਸ਼ਿਕਾਇਤ ਲੈ ਕੇ ਪਹਿਲਾਂ ਪੁਲਸ ਥਾਣੇ ਗਏ ਸਨ ਪਰ ਉਨ੍ਹਾਂ ਨੇ ਪਹਿਲਾਂ ਹਸਪਤਾਲ ਜਾਣ ਲਈ ਕਿਹਾ। ਸਾਰਿਕਾ ਨੇ ਕਿਹਾ ਕਿ ਜੇਕਰ ਉਸ ਦਾ ਭਰਾ ਅਤੇ ਭੈਣ ਮੌਕੇ ’ਤੇ ਨਾ ਆਉਂਦੇ ਤਾਂ ਉਨ੍ਹਾਂ ਨੇ ਉਸ ਨੂੰ ਜਾਨ ਤੋਂ ਹੀ ਮਾਰ ਦੇਣਾ ਸੀ।

ਸਾਰਿਕਾ ਦੀ ਵੱਡੀ ਭੈਣ ਨੇ ਕਿਹਾ ਕਿ ਸਾਰਿਕਾ ਦਾ ਪਤੀ ਗੌਰਵ ਉਸ ਨੂੰ ਰੋਜ਼ਾਨਾ ਦਫ਼ਤਰ ਜਾਣ ਦਾ ਬੋਲ ਕੇ ਜਾਂਦਾ ਸੀ ਅਤੇ ਬੀਤੇ ਦਿਨ ਸਾਰਿਕਾ ਸ਼ੱਕ ਦੂਰ ਕਰਨ ਲਈ ਅਚਾਨਕ ਘਰੋਂ ਨਿਕਲ ਪਈ ਅਤੇ ਸਿੱਧਾ ਆਪਣੇ ਸਹੁਰੇ ਘਰ ਗਈ।

ਇਥੇ ਉਸ ਨੇ ਆਪਣੇ ਪਤੀ ਅਤੇ ਉਸ ਦੀ ਭਾਬੀ ਨੂੰ ਇਕੋ ਕਮਰੇ ’ਚ ਇਕੱਠੇ ਬਿਸਤਰ ’ਤੇ ਵੇਖ ਲਿਆ। ਉਸ ਨੇ ਦੱਸਿਆ ਕਿ ਸਾਰਿਕਾ ਨੂੰ ਆਪਣੇ ਪਤੀ ’ਤੇ ਪਹਿਲਾਂ ਵੀ ਸ਼ੱਕ ਸੀ। ਇਸ ਦੌਰਾਨ ਗੌਰਵ ਅਤੇ ਉਸ ਦੀ ਭਾਬੀ ਨੇ ਸਾਰਿਕਾ ਨਾਲ ਗੱਲਬਾਤ ਕਰਨ ਦੀ ਬਜਾਏ ਦੀ ਉਸ ਦੀ ਕੁੱਟਮਾਰ ਕਰ ਦਿੱਤੀ। ਉਥੇ ਹੀ ਸਬ ਇੰਸਪੈਕਟਰ ਰਾਮਾ ਮੰਡੀ ਥਾਣਾ ਦੇ ਅਜੈ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਅਗਲੇਰੀ ਕਾਰਵਾਈ ਕੀਤੀ ਜਾਵੇਗੀੀ

 

Vinkmag ad
Share Our Daily Posts

News Desk

Read Previous

ਜਲੰਧਰ ਦੇ ਡੀ. ਸੀ. ਦੀ ਸਖ਼ਤੀ, ਕੋਵਿਡ ਮਰੀਜ਼ਾਂ ਤੋਂ ਵਾਧੂ ਚਾਰਜ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਦੀ ਹੁਣ ਖੈਰ ਨਹੀਂ

Read Next

ਪੰਜਾਬ ”ਚ ਸਰਕਾਰ ਨਾਮ ਦੀ ਕੋਈ ਚੀਜ਼ ਹੀ ਨਹੀਂ : ਸੁਖਬੀਰ