Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 29, 2026

ਜ਼ਮੀਨੀ ਝਗੜੇ ਚ ਕਲਯੁੱਗੀ ਪੁੱਤ ਨੇ ਗੋਲੀ ਮਾਰ ਕੇ ਕੀਤਾ ਮਾਂ ਦਾ ਕਤਲ

ਤਰਨਤਾਰਨ : ਤਰਨਤਾਰਨ ਦੇ ਪਿੰਡ ਨੌਰੰਗਾਬਾਦ ਵਿਖੇ ਧੀ ਜਵਾਈ ਕੋਲ ਰਹਿ ਰਹੀ ਮਾਂ ਦੀ ਕਲਯੁਗੀ ਪੁੱਤ ਨੇ ਅਖੌਤੀ ਤੌਰ ‘ਤੇ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਹੱਤਿਆ ਜ਼ਮੀਨੀ ਝਗੜੇ ‘ਚ ਕੀਤੀ ਗਈ ਦੱਸੀ ਜਾ ਰਹੀ ਹੈ। ਮੌਕੇ ‘ਤੇ ਪੁੱਜੀ ਥਾਣਾ ਸਦਰ ਦੀ ਪੁਲਿਸ ਨੇ ਲਾਸ਼ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਥਾਣਾ ਸਦਰ ਤਰਨਤਾਰਨ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਸਵਿੰਦਰ ਕੌਰ (65) ਪਤਨੀ ਹਰਮੁੱਖ ਸਿੰਘ ਵਾਸੀ ਗੋਇੰਦਵਾਲ ਸਾਹਿਬ ਬਾਈਪਾਸ ਤਰਨਤਾਰਨ ਦਾ ਆਪਣੇ ਪੁੱਤਰ ਕਾਰਜ ਸਿੰਘ ਨਾਲ ਜ਼ਮੀਨ ਨੂੰ ਲੈ ਕੇ ਝਗੜਾ ਚਲਦਾ ਆ ਰਿਹਾ ਸੀ। ਜਿਸਦੇ ਚਲਦਿਆਂ ਉਹ ਆਪਣੀ ਨੌਰੰਗਾਬਾਦ ਵਿਆਹੀ ਧੀ ਲਵਪ੍ਰਰੀਤ ਕੌਰ ਤੇ ਜਵਾਈ ਹਰਦੀਪ ਕੋਲ ਰਹਿੰਦੀ ਸੀ। ਅੱਜ ਉਸਦਾ ਲੜਕਾ ਕਾਰਜ ਸਿੰਘ ਵੀ ਨੌਰੰਗਾਬਾਦ ਚਲਾ ਗਿਆ ਤੇ ਉਥੇ ਉਸਦੀ ਆਪਣੀ ਮਾਂ ਨਾਲ ਤਕਰਾਰ ਹੋ ਗਈ। ਜਿਸ ਤੋਂ ਬਾਅਦ ਉਸਨੇ ਆਪਣੀ ਮਾਂ ਨੂੰ ਗੋਲ਼ੀ ਮਾਰੀ ਦਿੱਤੀ ਤੇ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਗਿਆ ਹੈ ਤੇ ਮਿ੍ਤਕਾ ਦੇ ਜਵਾਈ ਹਰਦੀਪ ਸਿੰਘ ਦੇ ਭਤੀਜੇ ਜਗਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਦੇ ਬਿਆਨਾਂ ‘ਤੇ ਕਾਰਜ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Vinkmag ad
Share Our Daily Posts

News Desk

Read Previous

ਪੰਜਾਬ ”ਚ ਸਰਕਾਰ ਨਾਮ ਦੀ ਕੋਈ ਚੀਜ਼ ਹੀ ਨਹੀਂ : ਸੁਖਬੀਰ

Read Next

ਬੁਰੇ ਫਸੇ ਬਾਬਾ ਰਾਮਦੇਵ; ਮੈਡੀਕਲ ਐਸੋਸੀਏਸ਼ਨ ਵੱਲੋਂ ਕਾਰਵਾਈ ਨਾ ਕਰਨ ਉਤੇ ਸੰਘਰਸ਼ ਦੀ ਚਿਤਾਵਨੀ